07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਲਾਭ ਸਿੰਘ ਬੱਗਾ ਆੜਤੀ ਐਸੋਸੀਏਸ਼ਨ ਜ਼ਿਲ੍ਹਾ ਅੰਮਿ੍ਤਸਰ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ <br/>

Ad Position 21
No active advertisement
ਅਜੀਤ ਡੈਸਕ 07-04-2026

ਟਾਹਲੀ ਸਾਹਿਬ, 6 ਅਪ੍ਰੈਲ (ਵਿਨੋਦ ਭੀਲੋਵਾਲ)-ਐਸੋਸੀਏਸ਼ਨ ਦੇ ਸੂਬਾਈ ਆਗੂ ਨਰਿੰਦਰ ਸਿੰਘ ਬਹਿਲ ਦੀ ਅਗਵਾਈ ਹੇਠ ਆੜ੍ਹਤੀ ਭਰਾਵਾਂ ਦੀ ਇਕ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿਚ ਇਲਾਕੇ ਦੇ ਨਾਮਵਰ ਆਗੂ ਲਾਭ ਸਿੰਘ ਬੱਗਾ ਨੂੰ ਆੜ੍ਹਤੀ ਆਗੂ ਐਸੋਸੀਏਸ਼ਨ ਜ਼ਿਲ੍ਹਾ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਲਾਭ ਸਿੰਘ ਬੱਗਾ ਨੇ ਕਿਹਾ ਕਿ ਆੜ੍ਹਤੀ ਭਰਾਵਾਂ ਵਲੋਂ ਜੋ ਉਨ੍ਹਾਂ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ | ਇਸ ਮੌਕੇ ਸੂਬਾ ਪ੍ਰਧਾਨ ਜਸਵਿੰਦਰ ਰਾਣਾ, ਸਰਪ੍ਰਸਤ ਧਰਵਿੰਦਰ ਸਿੰਘ ਚੀਮਾ, ਜ਼ਿਲ੍ਹਾ ਪ੍ਰਧਾਨ ਨਰਿੰਦਰ ਬਹਿਲ ਤੋਂ ਇਲਾਵਾ ਆੜ੍ਹਤੀ ਐਸੋਸੀਏਸ਼ਨ ਦੇ ਮੈਂਬਰ ਅਤੇ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਲੋਪੋਕੇ ਵਿਖੇ ਕਬੱਡੀ ਕੱਪ ਲਈ ਪਿੰਡਾਂ 'ਚ ਭਾਰੀ ਉਤਸ਼ਾਹ-ਸਰਪੰਚ ਤਰਲੋਚਨ ਸਿੰਘ <br/> ਅਗਲੀ ਖ਼ਬਰ ਮਜੀਠੀਆ ਨੇ ਬੇਮੌਸਮੀ ਬਰਸਾਤ ਅਤੇ ਗੜੇਮਾਰੀ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦਾ ਲਿਆ ਜਾਇਜ਼ਾ <br/>
Ad Position 24