12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਪਿੰਡ ਮੱਲ੍ਹਾ ਵਿਖੇ ਕਈ ਰਵਾਇਤੀ ਪਾਰਟੀਆਂ ਛੱਡ ਕੇ 'ਅਕਾਲੀ ਦਲ ਵਾਰਿਸ ਪੰਜਾਬ ਦੇ' ਵਿਚ ਸ਼ਾਮਿਲ • 11 ਮੈਂਬਰੀ ਕਮੇਟੀ ਦਾ ਵੀ ਕੀਤਾ ਗਠਨ

Ad Position 21
No active advertisement
ਅਜੀਤ ਡੈਸਕ 08-04-2026
ਰਈਆ, 7 ਅਪ੍ਰੈਲ (ਸ਼ਰਨਬੀਰ ਸਿੰਘ ਕੰਗ)-ਪਿੰਡ ਮੱਲ੍ਹਾ ਵਿਖੇ 'ਅਕਾਲੀ ਦਲ ਵਾਰਿਸ ਪੰਜਾਬ ਦੇ' ਨੂੰ ਉਸ ਵੇਲੇ ਤੱਕੜਾ ਬਲ ਮਿਲਿਆ ਜਦੋਂ ਕਈ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਅਕਾਲੀ ਦਲ 'ਵਾਰਿਸ ਪੰਜਾਬ ਦੇ' ਵਿਚ ਸ਼ਾਮਿਲ ਹੋ ਗਏ | ਜਿਨ੍ਹਾਂ ਨੂੰ ਹਲਕਾ ਇੰਚਾਰਜ ਬਾਬਾ ਬਕਾਲਾ ਸਾਹਿਬ ਸਰਬਜੀਤ ਸਿੰਘ ਖਾਨਪੁਰ, ਜਰਮਨ ਜੀਤ ਸਿੰਘ ਸਰਾਂ, ਦਲਬੀਰ ਸਿੰਘ ਖੋਜਕੀਪੁਰ, ਦਿਲਬਾਗ ਸਿੰਘ ਠੱਠੀਆਂ, ਮਨਜਿੰਦਰ ਸਿੰਘ ਰਾਮਪੁਰ, ਬਾਬਾ ਹਰਜੀਤ ਸਿੰਘ ਅਲੋਵਾਲ, ਸੁਖਵੰਤ ਸਿੰਘ ਜਲਾਲਾਬਾਦ, ਜਗਦੀਪ ਸਿੰਘ ਨਾਗੋਕੇ, ਗੁਰਜੀਤ ਸਿੰਘ ਭਲੋਜਲਾ, ਸੁੱਖਜੀਤ ਸਿੰਘ ਗਿੱਲ ਖਾਨਪੁਰ ਆਦਿ ਨੇ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦਾ ਪਾਰਟੀ ਵਿਚ ਸ਼ਾਮਿਲ ਹੋਣ 'ਤੇ ਬਣਦਾ ਪੂਰਾ ਮਾਣ-ਸਨਮਾਨ ਕੀਤਾ ਜਾਵੇਗਾ | ਇਸ ਮੌਕੇ 11 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਜਿਨ੍ਹਾਂ ਵਿਚ ਅਮਰਜੀਤ ਸਿੰਘ, ਸ਼ੇਰ ਸਿੰਘ, ਲਾਭ ਸਿੰਘ, ਸੁਖਰਾਜ ਸਿੰਘ, ਮੁਖਤਾਰ ਸਿੰਘ, ਸੁਖਚੈਨ ਸਿੰਘ, ਗੁਰਪ੍ਰੀਤ ਸਿੰਘ, ਦਵਿੰਦਰ ਸਿੰਘ, ਕਸ਼ਮੀਰ ਸਿੰਘ, ਸੁੱਖਵਿੰਦਰ ਸਿੰਘ, ਗੁਰਦੀਪ ਸਿੰਘ, ਮਨਜਿੰਦਰ ਸਿੰਘ, ਸੁਖਦੇਵ ਸਿੰਘ ਆਦਿ ਦੇ ਨਾਂ ਸ਼ਾਮਿਲ ਹਨ |
Ad Position 22
No active advertisement
ਪਿਛਲੀ ਖ਼ਬਰ ਵਡਾਲੀ ਡੋਗਰਾਂ 'ਚ ਕੀਤੇ ਗਏ ਵਿਕਾਸ ਕਾਰਜਾਂ ਸੰਬੰਧੀ ਜਾਣਕਾਰੀ ਦਿੱਤੀ ਅਗਲੀ ਖ਼ਬਰ 'ਕੋਹ ਨਾ ਚੱਲੀ ਬਾਬਾ ਮੈਂ ਤਿਹਾਈ' ਵਾਲਾ ਕੰਮ ਹੋਇਆ ਦੋਬੁਰਜੀ ਦੇ ਫਲਾਈ ਓਵਰ ਨਾਲ <br/>
Ad Position 24