ਅਕਾਲੀ ਦਲ ਵਾਰਿਸ ਪੰਜਾਬ ਵਲੋਂ ਵਿਧਾਨ ਸਭਾ ਹਲਕਾ ਅਜਨਾਲਾ ਦੇ ਕਸਬਾ ਗੱਗੋਮਾਹਲ 'ਚ ਪੰਥਕ ਇਕੱਤਰਤਾ <br/>
ਪੰਥਕ ਇਕੱਤਰਤਾ ਨੂੰ ਸੰਬੋਧਨ ਕਰਦੇ ਬਾਪੂ ਤਰਸੇਮ ਸਿੰਘ ਖ਼ਾਲਸਾ ਤੇ ਮੰਚ 'ਤੇ ਬਿਰਾਜਮਾਨ ਆਗੂ | (ਸੱਜੇ) ਵਿਧਾਨ ਸਭਾ ਹਲਕਾ ਅਜਨਾਲਾ ਦੇ ਸੇਵਾਦਾਰ ਸੁਰਿੰਦਰਪਾਲ ਸਿੰਘ ਤਾਲਬਪੁਰਾ ਤੇ ਸਾਥੀ ਬਾਪੂ ਤਰਸੇਮ ਸਿੰਘ ਨੂੰ ਸਨਮਾਨਿਤ ਕਰਦੇ ਹੋਏ | ਤਸਵੀਰਾਂ : ਸੰਧੂ
<br/>
09-04-2026