07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਡਾ. ਛੀਨਾ ਨੂੰ ਸਮੂਹਿਕ ਸਿਹਤ ਕੇਂਦਰ ਤਰਸਿੱਕਾ ਦੇ ਸਟਾਫ ਮੈਂਬਰਾਂ ਨੇ ਕੀਤਾ ਸਨਮਾਨਿਤ <br/>

Ad Position 21
repet_subhas-goyals [Copy P29]
ਅਜੀਤ ਡੈਸਕ 12-04-2026
ਤਰਸਿੱਕਾ, 11 ਅਪ੍ਰੈਲ (ਅਤਰ ਸਿੰਘ ਤਰਸਿੱਕਾ)-ਡਾ. ਹਰਮਨਪ੍ਰੀਤ ਸਿੰਘ ਛੀਨਾ ਨੂੰ ਸਮੂਹਿਕ ਸਿਹਤ ਕੇਂਦਰ ਤਰਸਿੱਕਾ 'ਚ 10 ਸਾਲ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ ਡਾ. ਮੋਨਾ ਚਤਰੱਥ ਐੱਸ. ਐੱਮ. ਚ. ਤਰਸਿੱਕਾ ਦੀ ਰਾਹਨੁਮਾਈ ਹੇਠ ਸਮੂਹ ਸਟਾਫ ਮੈਂਬਰਾਂ ਨੇ ਇਕ ਸ਼ਾਨਦਾਰ ਸਨਮਾਨ ਸਮਾਰੋਹ ਕਰਕੇ ਉਨ੍ਹਾਂ ਨੂੰ ਗੁਲਦਸਤੇ, ਤੋਹਫੇ ਤੇ ਹਾਰ ਪਾ ਕੇ ਸਨਮਾਨਿਤ ਕੀਤਾ | ਇਸ ਮੌਕੇ ਡਾ. ਸਿਮਰਨਜੀਤ ਸਿੰਘ, ਡਾ. ਕੁਲਦੀਪ ਕੌਰ, ਡਾ. ਹਰਪ੍ਰੀਤ ਕੌਰ, ਹਰਮੀਤ ਸਿੰਘ ਭਿੰਡਰ ਤਰਸਿੱਕਾ ਚੀਫ ਫਾਰਮਾਸਿਸਟ, ਅਮਨਦੀਪ ਕੌਰ ਚੀਫ਼ ਫਾਰਮਾਸਿਸਟ, ਪ੍ਰਮਜੀਤ ਸਿੰਘ ਫਾਰਮਾਸਿਸਟ, ਅਜਮੇਰ ਸਿੰਘ ਸੋਹੀ, ਹਰੀਸ਼ ਕੁਮਾਰ, ਸੰਦੀਪਪਾਲ ਸਿੰਘ, ਮੰਗਲ ਸਿੰਘ, ਪ੍ਰਗਟ ਸਿੰਘ ਕੋਟਖਹਿਰਾ ਤੇ ਭਰਪੂਰ ਸਿੰਘ ਆਦਿ ਨੇ ਉਨ੍ਹਾਂ ਵਲੋਂ ਸਿਹਤ ਵਿਭਾਗ 'ਚ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਸਖ਼ਤ ਮਿਹਨਤ ਕਰਦਿਆਂ ਨਿਭਾਈਆਂ ਸ਼ਾਨਦਾਰ ਸੇਵਾਵਾਂ ਦੀ ਭਰਪੂਰ ਸ਼ਲਾਘਾ ਕੀਤੀ ਤੇ ਭਵਿੱਖ 'ਚ ਉਨ੍ਹਾਂ ਨੂੰ ਹਰ ਤਰ੍ਹਾਂ ਦਾ ਸਾਥ ਤੇ ਸਹਿਯੋਗ ਦੇਣ ਦਾ ਯਕੀਨ ਦਿਵਾਇਆ | ਅਖੀਰ 'ਚ ਸ਼ਾਨਦਾਰ ਪਾਰਟੀ ਵੀ ਕੀਤੀ ਗਈ |

Ad Position 22
No active advertisement
ਪਿਛਲੀ ਖ਼ਬਰ ਅਮਰੀਕ ਦੇ ਜੰਗੀ ਬੇੜਿਆਂ ਨੇ ਪਾਰ ਕੀਤਾ 'ਸਟ੍ਰੇਟ ਆਫ਼ ਹੋਰਮੁਜ਼' ਅਗਲੀ ਖ਼ਬਰ ਧਾਲੀਵਾਲ ਨੇ ਥੋਬਾ ਤੋਂ ਪੱਸ਼ੀਆ ਤੱਕ ਕਰੀਬ 15 ਕਿੱਲੋਮੀਟਰ ਸੜਕ ਬਣਾਉਣ ਦਾ ਨੀਂਹ ਪੱਥਰ ਰੱਖਿਆ <br/>
Ad Position 24