03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਵੱਖ-ਵੱਖ ਆਗੂਆਂ ਨੇ ਮੰਨਾ ਨਾਲ ਅਫਸੋਸ ਪ੍ਰਗਟਾਇਆ <br/>

Ad Position 21
No active advertisement
ਅਜੀਤ ਡੈਸਕ 16-04-2026
ਬਾਬਾ ਬਕਾਲਾ ਸਾਹਿਬ, 15 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸਾਬਕਾ ਵਿਧਾਇਕ , ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਕਾਰਜਕਾਰੀ ਪ੍ਰਧਾਨ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਮਨਜੀਤ ਸਿੰਘ ਮੰਨਾ ਦੀ ਮਾਤਾ ਪ੍ਰਕਾਸ਼ ਕੌਰ ਦੀ ਮੌਤ 'ਤੇ ਅਫਸੋਸ ਪ੍ਰਗਟ ਕਰਨ ਲਈ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ, ਸਾਬਕਾ ਵਿਧਾਇਕ ਡਾ. ਵੀਰ ਪਵਨ ਕੁਮਾਰ ਭਾਰਦਵਾਜ, ਸਤਿੰਦਰਜੀਤ ਸਿੰਘ ਛੱਜਲਵੱਡੀ, ਮਹੰਤ ਰਾਜਿੰਦਰ ਨਾਥ ਉੱਪਲ, ਮੋਹਣ ਸਿੰਘ ਕੰਗ ਪ੍ਰਧਾਨ ਸ਼ਹਿਰੀ, ਸਰਬਜੀਤ ਸਿੰਘ ਸੰਧੂ ਸਾ: ਸਰਪੰਚ ਬਾਬਾ ਬਕਾਲਾ ਸਾਹਿਬ, ਰੁਪਿੰਦਰ ਸਿੰਘ ਚਾਹਲ ਯੂ. ਕੇ., ਭਾਊ ਸੁਰਿੰਦਰ ਸਿੰਘ ਯੂ. ਕੇ., ਕੌਂਸਲਰ ਕੁਲਵੰਤ ਸਿੰਘ ਰੰਧਾਵਾ, ਮੈਨੇਜਰ ਪਰਮਜੀਤ ਸਿੰਘ ਮੁੰਡਾ ਪਿੰਡ, ਸਰਪੰਚ ਜਗਬੀਰ ਸਿੰਘ ਸਰਾਂ, ਸਾਬਕਾ ਚੇਅਰਮੈਨ ਗੁਰਿੰਦਰ ਸਿੰਘ ਖਡੂਰ ਸਾਹਿਬ, ਬਖਤਾਵਰ ਸਿੰਘ ਕੰਗ, ਕਰਤਾਰ ਸਿੰਘ ਕੰਗ, ਸਾਬਕਾ ਸਰਪੰਚ ਸੁਖਦੇਵ ਸਿੰਘ ਸਰਾਂ, ਸਾਬਕਾ ਸਰਪੰਚ ਪਰਮਜੀਤ ਸਿੰਘ ਸਰਾਂ ਆਦਿ ਨੇ ਸ: ਮਨਜੀਤ ਸਿੰਘ ਮੰਨਾ ਨਾਲ ਅਫਸੋਸ ਪ੍ਰਗਟ ਕੀਤਾ |

Ad Position 22
No active advertisement
ਪਿਛਲੀ ਖ਼ਬਰ ਸੀ. ਬੀ. ਐੱਸ. ਈ. ਵਲੋਂ 10ਵੀਂ ਸ਼੍ਰੇਣੀ ਦੇ ਐਲਾਨੇ ਗਏ ਨਤੀਜੇ 'ਚ ਮੁਹਾਲੀ ਸ਼ਹਿਰ ਦੇ ਸਕੂਲਾਂ ਵਲੋਂ ਸ਼ਾਨਦਾਰ ਪ੍ਰਦਰਸ਼... ਅਗਲੀ ਖ਼ਬਰ -ਮਾਮਲਾ ਪਿੰਡ ਕੋਹਾਲੀ ਵਿਖੇ ਨੌਜਵਾਨ ਨੂੰ ਗੋਲੀ ਮਾਰਨ ਦਾ- ਅੱਠ ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਪੁਲਿਸ ਦੋਸ਼ੀਆਂ ਨੂੰ...
Ad Position 24