21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਯੂਥ ਆਗੂ ਹਰਪ੍ਰੀਤ ਸਿੰਘ ਸੋਨੂੰ ਵਲੋਂ ਸੁਧੀਰ ਚੌਧਰੀ ਨਾਲ ਮੁਲਾਕਾਤ <br/>

Ad Position 21
No active advertisement
ਅਜੀਤ ਡੈਸਕ 18-04-2026
ਬਾਬਾ ਬਕਾਲਾ ਸਾਹਿਬ, 17 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਯੂਥ ਕਾਂਗਰਸੀ ਆਗੂ ਸਰਪੰਚ ਹਰਪ੍ਰੀਤ ਸਿੰਘ ਸੋਨੂੰ ਦੌਲੋ ਨੰਗਲ ਨੇ, ਕਾਂਗਰਸ ਪਾਰਟੀ ਦੇ ਨੈਸ਼ਨਲ ਕੋਆਰਡੀਨੇਟਰ ਸੁਧੀਰ ਚੌਧਰੀ, ਇੰਚਾਰਜ ਐੱਸ. ਸੀ. ਵਿਭਾਗ ਪੰਜਾਬ ਨਾਲ ਦਿੱਲੀ ਵਿਖੇ ਅਹਿਮ ਮੁਲਕਾਤ ਕੀਤੀ | ਇਸ ਮੌਕੇ ਸਰਪੰਚ ਹਰਪ੍ਰੀਤ ਸਿੰਘ ਸੋਨੂੰ ਨੇ ਸੁਧੀਰ ਕੁਮਾਰ ਨੂੰ ਦੱਸਿਆ ਕਿ ਹਲਕੇ 'ਚ ਸਾਬਕਾ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਗਿੱਲ ਡਿੰਪਾ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਮਜ਼ਬੂਤ ਹੈ ਅਤੇ 2027 ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦਾ ਉਮੀਦਵਾਰ ਇੱਥੋਂ ਸ਼ਾਹੀ ਠਾਠ ਨਾਲ ਜਿੱਤ ਪ੍ਰਾਪਤ ਕਰੇਗਾ | ਸੁਧੀਰ ਚੌਧਰੀ ਨੇ ਸਰਪੰਚ ਹਰਪ੍ਰੀਤ ਸਿੰਘ ਸੋਨੂੰ ਦੀ ਪਿੱਠ ਥਾਪੜੀ ਅਤੇ ਹੋਰ ਵੀ ਉਤਸ਼ਾਹ ਨਾਲ ਕੰਮ ਕਰਨ ਲਈ ਕਿਹਾ |

Ad Position 22
No active advertisement
ਪਿਛਲੀ ਖ਼ਬਰ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਕੂਲ ਚੂੰਘ ਦਾ ਨਤੀਜਾ ਸ਼ਾਨਦਾਰ <br/> ਅਗਲੀ ਖ਼ਬਰ ਰੇਅ ਵੰਨ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਮਜੀਠਾ ਦਾ ਅੱਠਵੀਂ ਕਲਾਸ ਦਾ ਨਤੀਜਾ ਸ਼ਾਨਦਾਰ <br/>
Ad Position 24