ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਸਕੂਲ ਅਜਨਾਲਾ ਵਿਖੇ ਵਿਸਾਖੀ ਮੇਲਾ ਅਮਿੱਟ ਪੈੜਾਂ ਛੱਡਦਾ ਹੋਇਆ ਸੰਪੰਨ <br/>
ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਤਿੰਨ ਦਿਨਾਂ ਵਿਸਾਖੀ ਮੇਲੇ ਦੌਰਾਨ ਪ੍ਰਧਾਨ ਤੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ, ਦਰਸ਼ਨ ਸਿੰਘ ਨਿੱਝਰ, ਜੁਗਰਾਜ ਸਿੰਘ ਅਜਨਾਲਾ ਤੇ ਜਸਕਰਨ ਸਿੰਘ ਰਿਆੜ ਨੂੰ ਸਨਮਾਨਿਤ ਕਰਨ ਸਮੇਂ ਮੈਂਬਰ ਇੰਚਾਰਜ ਇੰਦਰਜੀਤ ਸਿੰਘ ਅੜੀ, ਗੁਰਭੇਜ ਸਿੰਘ, ਭਰਪੂਰ ਸਿੰਘ ਤੇ ਪਿ੍ੰਸੀਪਲ ਤੇ ਹੋਰ, ਅਮਨਦੀਪ ਕੌਰ ਧਾਲੀਵਾਲ ਮੇਲੇ ਦੌਰਾਨ ਪੁਸਤਕਾਂ ਦੇ ਸਟਾਲ ਨੂੰ ਦੇਖਦੇ ਹੋਏ, ਵਿਧਾਇਕ ਡਾ: ਇੰਦਰਬੀਰ ਸਿੰਘ ਨਿੱਝਰ ਆਪਣੇ ਪਿਤਾ ਦਰਸ਼ਨ ਸਿੰਘ ਨਿੱਝਰ ਨੂੰ ਸਨਮਾਨਿਤ ਕਰਦੇ ਹੋਏ, ਹਲਕਾ ਇੰਚਾਰਜ ਜੋਧ ਸਿੰਘ ਸਮਰਾ, ਸਾਬਕਾ ਵਿਧਾਇਕ ਬੋਨੀ ਅਜਨਾਲਾ ਅਤੇ ਗਾਇਕ ਮੰਡੇਰ ਭਰਾਵਾਂ ਨੂੰ ਸਨਮਾ
21-04-2026