26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਸ਼ਹੀਦ ਇੰਸ: ਰਘਬੀਰ ਸਿੰਘ ਸ.ਸ.ਸ.ਸ ਸਠਿਆਲਾ ਨੇ ਜ਼ਿਲ੍ਹੇ 'ਚੋਂ ਕਵਿਤਾ ਮੁਕਾਬਲੇ 'ਚ ਤੀਸਰਾ ਸਥਾਨ ਪ੍ਰਾਪਤ ਕੀਤਾ

Ad Position 21
No active advertisement
ਸ਼ਹੀਦ ਇੰਸ: ਰਘਬੀਰ ਸਿੰਘ ਸ.ਸ.ਸ.ਸ ਸਠਿਆਲਾ ਵਿਖੇ ਪਿ੍ੰ: ਸਿਮਰਨਜੀਤ ਕੌਰ ਵਿਦਿਆਰਥੀ ਤੇਜਪਾਲ ਸਿੰਘ ਜ਼ਿਲ੍ਹੇ 'ਚੋਂ ਕਵਿਤਾ ਮੁਕਾਬਲੇ 'ਚ ਤੀਸਰੇ ਸਥਾਨ 'ਤੇ ਆਉਣ ਬਾਰੇ ਦੱਸਦੇ ਹੋਏ ਨਾਲ ਸਕੂਲ ਸਟਾਫ | ਤਸਵੀਰ : ਜਗੀਰ ਸਿੰਘ ਸਫਰੀ <br/> 23-04-2026
ਸਠਿਆਲਾ, 22 ਅਪ੍ਰੈਲ (ਜਗੀਰ ਸਿੰਘ ਸਫਰੀ)-ਸ਼ਹੀਦ ਇੰਸ: ਰਘਬੀਰ ਸਿੰਘ ਸ.ਸ.ਸ.ਸ ਸਠਿਆਲਾ ਦੇ ਵਿਦਿਆਰਥੀਆਂ ਨੇ ਜ਼ਿਲ੍ਹੇ 'ਚੋਂ ਕਵਿਤਾ ਮੁਕਾਬਲੇ 'ਚ ਤੀਸਰਾ ਸਥਾਨ ਪ੍ਰਾਪਤ ਕਰਨ 'ਤੇ ਖੁਸ਼ੀ ਦੀ ਲਹਿਰ ਪਾਈ ਗਈ | ਇਸ ਮੌਕੇ ਪਿ੍ੰ: ਸਿਮਰਨਜੀਤ ਕੌਰ ਨੇ ਦੱਸਿਆ ਹੈ ਕਿ ਵਾਤਾਵਰਨ (ਧਰਤੀ ਦੇ ਬੋਲ) ਸਵੈ ਲ਼ਿਖਤ ਕਵਿਤਾ ਮੁਕਾਬਲਾ ਸਰਕਾਰੀ ਸੈਕੰਡਰੀ ਸਕੂਲ ਸਾਰਾਗੜ੍ਹੀ ਵਿਖੇ ਸਰਕਾਰੀ ਪੱਧਰ 'ਤੇ ਵੱਖ-ਵੱਖ ਸਰਕਾਰੀ ਸਕੂਲਾਂ ਤੋਂ ਆਏ ਪ੍ਰਤੀਭਾਗੀਆਂ ਨੇ ਭਾਗ ਲਿਆ, ਪਰ ਸਾਡੇ ਸਕੂਲ ਦੇ ਵਿਦਿਆਰਥੀਆਂ ਨੇ ਆਪਣੀ ਲਾਜਵਾਬ ਕਵਿਤਾ ਰਾਹੀਂ ਜੱਜਾਂ ਦਾ ਦਿਲ ਜਿੱਤ ਲਿਆ | ਇਸ ਮੌਕੇ ਤੇ ਵਿਦਿਆਰਥੀ ਤੇਜਪਾਲ ਸਿੰਘ ਨੇ ਸਕੂਲ ਪੁਹੰਚਣ 'ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਉਹ ਅੱਗੇ ਵੀ ਇਸੇ ਤਰ੍ਹਾਂ ਮਿਹਨਤ ਕਰਦੇ ਰਹਿਣਗੇ ਅਤੇ ਵੱਡੇ ਪੱਧਰ 'ਤੇ ਆਪਣੀ ਪਛਾਣ ਬਣਾਉਣ ਦੀ ਕੋਸ਼ਿਸ਼ ਕਰੇਗਾ | ਇਸ ਮੌਕੇ ਤੇ ਪਿ੍ੰ: ਸਿਮਰਨਜੀਤ ਕੌਰ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਤੇ ਨਰਿੰਦਰ ਕੁਮਾਰ ਧੀਰ, ਸ੍ਰੀਮਤੀ ਭਾਨੂ ਕਲਸੀ, ਸ਼੍ਰੀਮਤੀ ਮਨਦੀਪ ਕੌਰ, ਸ਼੍ਰੀਮਤੀ ਵਿਜੇ ਕੁਮਾਰੀ, ਸ਼੍ਰੀਮਤੀ ਤਰਵਿੰਦਰ ਕੌਰ, ਸ਼੍ਰੀਮਤੀ ਜਸਦੀਪ ਕੌਰ ਸ਼੍ਰੀਮਤੀ ਸੁਖਬੀਰ ਕੌਰ, ਸ਼੍ਰੀਮਤੀ ਹਰਪ੍ਰੀਤ ਕੌਰ, ਮਿਸ ਸੁਖਜੀਤ ਕੌਰ, ਮਿਸ ਜਤਿੰਦਰ ਕੌਰ, ਸ੍ਰੀਮਤੀ ਰਵਨੀਤ ਕੌਰ, ਸ਼੍ਰੀਮਤੀ ਹਰਦਮਨਦੀਪ ਕੌਰ, ਸ੍ਰੀ ਅਭੈ ਵੋਹਰਾ, ਮਨਮੋਹਨ ਸਿੰਘ, ਹਰਸਿਮਰਨ ਸਿੰਘ, ਅਮਰਬੀਰ ਸਿੰਘ, ਸਤਿੰਦਰ ਸਿੰਘ, ਸ਼੍ਰੀਮਤੀ ਗਗਨਦੀਪ ਕੌਰ, ਬਲਜਿੰਦਰ ਸਿੰਘ, ਸੁਖਮਿੰਦਰ ਸਿੰਘ, ਗੁਰਪ੍ਰੀਤ ਸਿੰਘ, ਹਰਦੇਵ ਸਿੰਘ, ਮਨਜੋਤ ਸਿੰਘ, ਹਰਵਿੰਦਰ ਸਿੰਘ, ਸ੍ਰੀਮਤੀ ਰਵਿੰਦਰਜੀਤ ਕੌਰ, ਸ਼੍ਰੀਮਤੀ ਪਰਮਿੰਦਰ ਕੌਰ, ਸ਼੍ਰੀਮਤੀ ਦਲਜੀਤ ਕੌਰ, ਵਰਿੰਦਰਜੀਤ ਸਿੰਘ, ਗੋਵਿੰਦਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਰਾਤ-ਦਿਨ ਕਰ ਦੇਵਾਂਗੇ : ਸਰਕਲ ਪ੍ਰਧਾਨ <br/> ਅਗਲੀ ਖ਼ਬਰ ਗੁ: ਸ਼ਹੀਦ ਬਾਬਾ ਦੀਪ ਸਿੰਘ ਜੀ ਪ੍ਰਬੰਧਕ ਕਮੇਟੀ ਦੀ ਚੋਣ 'ਚ ਗੁਰਮੀਤ ਸਿੰਘ ਸਰਬਸੰਮਤੀ ਨਾਲ ਪ੍ਰਧਾਨ ਬਣੇ <br/>
Ad Position 24