09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਪਿੰਡ ਸ਼ਹੂਰਾ ਦੇ ਗੁਰਦੁਆਰਾ ਬੰਦਾ ਸਿੰਘ ਬਹਾਦਰ ਵਿਖੇ 14 ਮੈਂਬਰੀ ਕਮੇਟੀ ਦਾ ਗਠਨ <br/>

Ad Position 21
No active advertisement
ਅਜੀਤ ਡੈਸਕ 25-04-2026
ਚੋਗਾਵਾਂ, 24 ਅਪ੍ਰੈਲ (ਗੁਰਵਿੰਦਰ ਸਿੰਘ ਕਲਸੀ)-ਪਿੰਡ ਸ਼ਹੂਰਾ ਦੇ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਵਿਖੇ 14 ਮੈਂਬਰੀ ਨਵੀਂ ਕਮੇਟੀ ਦਾ ਗਠਨ ਸਮੂਹ ਪਿੰਡ ਵਾਸੀ ਅਤੇ ਗ੍ਰਾਮ ਪੰਚਾਇਤ ਦੀ ਅਗਵਾਈ ਹੇਠ ਕੀਤਾ ਗਿਆ | ਜਿਸ ਵਿਚ ਸੁੱਚਾ ਸਿੰਘ ਬਾਰਵਾਲਾ, ਰਾਜਵਿੰਦਰ ਸਿੰਘ ਆੜਤੀ, ਚਰਨ ਸਿੰਘ ਸੂਬੇਦਾਰ, ਚੈਂਚਲ ਸਿੰਘ, ਸੁਖਦੇਵ ਸਿੰਘ ਬਾਰਵਾਲਾ, ਸੁੱਚਾ ਸਿੰਘ ਬਾਊ ਰਾਈਆਂ, ਰਣਜੀਤ ਸਿੰਘ, ਦਲਬੀਰ ਸਿੰਘ, ਅੰਗਰੇਜ਼ ਸਿੰਘ, ਗੁਰਬਾਜ ਸਿੰਘ, ਮੱਲੀ ਪ੍ਰਤਾਪ ਸਿੰਘ, ਅਮਰੀਕ ਸਿੰਘ, ਰਣਜੀਤ ਸਿੰਘ ਝੰਡੇਰੀਆ, ਮੁਖਤਾਰ ਸਿੰਘ ਦੁਬਈ ਗੁਰੂ ਘਰ ਦੀ ਪ੍ਰਬੰਧਕੀ ਕਮੇਟੀ ਦੇ ਮੈਂਬਰ ਚੁਣੇ ਗਏ | ਚੁਣੀ ਹੋਈ ਕਮੇਟੀ ਨੇ ਵਿਸ਼ਵਾਸ ਦਿਵਾਇਆ ਕਿ ਮਿਲੇ ਫਰਜ਼ਾਂ ਨੂੰ ਤਨਦੇਹੀ ਨਾਲ ਨਿਭਾਉਣਗੇ | ਪਿੰਡ ਵਿਚ ਸਿੱਖੀ ਦਾ ਪ੍ਰਚਾਰ ਕਰਨ ਲਈ ਛੋਟੇ ਬੱਚਿਆਂ ਨੂੰ ਉਤਸ਼ਾਹਿਤ ਕਰਨਗੇ | ਨੌਜਵਾਨ ਅਤੇ ਬਜ਼ੁਰਗ ਮਾਤਾਵਾਂ ਭੈਣਾਂ ਨੂੰ ਸਿੱਖੀ ਦੇ ਨਾਲ ਜੋੜਨਗੇ | ਇਸ ਮੌਕੇ ਵਿਰਾਸਤ ਸੇਵਾ ਸੰਗਠਨ ਇੰਚਾਰਜ ਅੰਮਿ੍ਤਪਾਲ ਸਿੰਘ ਸ਼ਹੂਰਾ, ਸਰਪੰਚ ਸਾਊਣ ਸਿੰਘ ਸ਼ਹੂਰਾ ਤੇ ਪੰਚਾਇਤ ਮੈਂਬਰਾਂ ਵਲੋਂ ਚੁਣੇ ਕਮੇਟੀ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮੈਂਬਰ ਕੁਲਦੀਪ ਸਿੰਘ, ਮੈਂਬਰ ਯੋਧਾ ਸਿੰਘ, ਮੈਂਬਰ ਹਰਜਿੰਦਰ ਸਿੰਘ, ਮੈਂਬਰ ਗੁਰਭੇਜ ਸਿੰਘ, ਡਾ. ਵਜ਼ੀਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰਸੂਲਪੁਰ ਕਲਾਂ ਦੀ ਧਾਰਮਿਕ ਪ੍ਰੀਖਿਆ 'ਚ ਬਾਦਸ਼ਾਹਤ-2 ਵਿਦਿਆਰਥ... ਅਗਲੀ ਖ਼ਬਰ ਨਾਮਧਾਰੀ ਸੰਸਥਾ ਇਸਤਰੀ ਵਿੰਗ, ਸਰਬੱਤ ਦਾ ਭਲਾ ਚੈਰੀਟੇਬਲ, ਪੰਜਾਬ ਇਸਤਰੀ ਸਭਾ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਸਿਲਾਈ ਸੈਂ...
Ad Position 24