12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਪਬਲਿਕ ਸਕੂਲ, ਬੁਤਾਲਾ ਵਿਖੇ ਸਨਮਾਨ ਸਮਾਰੋਹ

Ad Position 21
repet_subhas-goyals [Copy P29]
ਅਜੀਤ ਡੈਸਕ 26-04-2026
ਬਾਬਾ ਬਕਾਲਾ ਸਾਹਿਬ, 25 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਪਬਲਿਕ ਸਕੂਲ, ਬੁਤਾਲਾ ਵਿਖੇ ਇਕ ਸਨਮਾਨ ਸਮਾਗਮ ਕਰਵਾਇਆ ਗਿਆ, ਜਿਸ ਵਿਚ ਬੀਤੇ ਦਿਨੀਂ ਪੰਜਾਬ ਸਕੂਲ ਸਿਖਿਆ ਬੋਰਡ ਵਲੋਂ ਐਲਾਨੇ ਗਏ ਪੰਜਵੀਂ ਅਤੇ ਅੱਠਵੀਂ ਜਮਾਤ ਦੇ ਨਤੀਜਿਆਂ ਵਿਚ ਅਹਿਮ ਪੁਜ਼ੀਸ਼ਨਾਂ ਹਾਸਿਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕਰਨ ਵਾਲੇ ਪ੍ਰਮੁੱਖ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ ਅਤੇ ਬੱਚਿਆਂ ਦੇ ਪਰਿਵਾਰਕ ਮੈਂਬਰਾਂ ਨਾਲ ਖੁਸ਼ੀ ਸਾਂਝੀ ਕੀਤੀ ਗਈ | ਸਕੂਲ ਮੈਨੇਜਮੈਂਟ ਟਰੱਸਟ ਦੇ ਚੇਅਰਪਰਸਨ ਵੀ ਸ੍ਰੀਮਤੀ ਸਤਨਾਮ ਕੌਰ ਸੇਖੋਂ, ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਮੈਮੋਰੀਅਲ ਟਰੱਸਟ ਦੇ ਸੈਕਟਰੀ ਸ: ਹਰਿੰਦਰ ਸਿੰਘ ਰੰਧਾਵਾ, ਸਕੂਲ ਦੇ ਚੇਅਰਮੈਨ ਐਡਵੋਕੇਟ ਸੁਖਦਿਆਲ ਸਿੰਘ ਬੱਲ, ਸੈਕਟਰੀ ਸਵਿੰਦਰ ਸਿੰਘ ਬੱਲ, ਗੁਰਪ੍ਰੀਤ ਸਿੰਘ ਆਦਿ ਨੇ ਬੱਚਿਆਂ ਨੂੰ ਵਿਸ਼ੇਸ਼ ਤੌਰ ਤੇ ਸ਼ੁੱੱਭ ਇੱਛਾਵਾਂ ਦਿੱਤੀਆਂ ਅਤੇ ਸਕੂਲ ਦੇ ਵਿਦਿਆਰਥੀਆਂ, ਸਟਾਫ ਅਤੇ ਮਾਪਿਆਂ ਨੂੰ ਵਿਸ਼ੇਸ਼ ਤੌਰ ਤੇ ਵਧਾਈ ਦਿੱਤੀ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਸ੍ਰੀਮਤੀ ਜਸਵਿੰਦਰ ਕੌਰ ਅਤੇ ਸਕੂਲ ਦੇ ਮਿਹਨਤੀ ਅਤੇ ਹੋਣਹਾਰ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਰਣੀਕੇ ਵਲੋਂ ਹਲਕੇ 'ਚ ਪਾਰਟੀ ਲਈ ਕੀਤੀ ਜਾ ਰਹੀ ਮਿਹਨਤ ਸਦਕਾ ਅਕਾਲੀ ਦਲ ਦੀ ਚੜ੍ਹਤ ਬਰਕਰਾਰ-ਸੋਹੀ, ਬੁੱਟਰ ਅਗਲੀ ਖ਼ਬਰ ਆਮ ਆਦਮੀ ਪਾਰਟੀ ਦੇ ਅੰਤ ਦੀ ਸ਼ੁਰੂਆਤ ਹੋ ਚੁੱਕੀ ਹੈ : ਜਥੇਦਾਰ ਜਲਾਲ ਉਸਮਾ
Ad Position 24