11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਸ੍ਰੀ ਗੁਰੂ ਹਰਿਕਿ੍ਸ਼ਨ ਸੀ. ਕੇ. ਡੀ. ਸਕੂਲ ਆਫ਼ ਐਕਸੀਲੈਂਸ ਵਿਖੇ ਜ਼ੋਨਲ ਪੱਧਰੀ ਸ਼ਤਰੰਜ ਮੁਕਾਬਲਾ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 29-04-2026
ਮਾਨਾਂਵਾਲਾ, 28 ਅਪ੍ਰੈਲ (ਗੁਰਦੀਪ ਸਿੰਘ ਨਾਗੀ)–ਸ੍ਰੀ ਗੁਰੂ ਹਰਿਕਿ੍ਸ਼ਨ ਸੀ. ਕੇ. ਡੀ. ਸਕੂਲ ਆਫ਼ ਐਕਸੀਲੈਂਸ ਦਬੁਰਜੀ ਵਿਖੇ ਸੀ.ਆਈ.ਐਸ.ਸੀ.ਈ. ਅੰਮਿ੍ਤਸਰ ਤਰਨਤਾਰਨ ਜ਼ੋਨਲ ਪੱਧਰੀ ਸ਼ਤਰੰਜ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ 23 ਸਕੂਲਾਂ ਦੀਆਂ 38 ਟੀਮਾਂ ਵਰਗ 14, 17 ਅਤੇ 19 ਦੇ ਲੜਕੇ-ਲੜਕੀਆਂ ਨੇ ਭਾਗ ਲਿਆ | ਇਸ ਸਮਾਗਮ ਦਾ ਆਗਾਜ਼ ਸਕੂਲ ਦੇ ਬੱਚਿਆਂ ਵਲੋਂ ਸ਼ਬਦ ਗਾਇਨ ਅਤੇ ਸਵਾਗਤੀ ਗੀਤ ਨਾਲ ਕੀਤਾ ਗਿਆ | ਇਸ ਮੌਕੇ ਸਕੂਲ ਦੇ ਮੈਂਬਰ ਇੰਚਾਰਜ ਸਰਜੋਤ ਸਿੰਘ ਸਾਹਨੀ, ਹਰਜੀਤ ਸਿੰਘ ਸਚਦੇਵਾ, ਪ੍ਰਤਿਪਾਲ ਸਿੰਘ ਨਰੂਲਾ, ਹੰਸਬੀਰ ਸਿੰਘ ਵਲੋਂ ਸ਼ਤਰੰਜ ਮੁਕਾਬਲੇ ਦੇ ਜੇਤੂ ਖਿਡਾਰੀਆਂ ਨੂੰ ਮੈਡਲ ਅਤੇ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ | ਅੰਤ ਵਿਚ ਪਿ੍ੰਸੀਪਲ ਹਰਕਮਲਪ੍ਰੀਤ ਕੌਰ ਨੇ ਆਏ ਹੋਏ ਵਿਦਿਆਰਥੀਆਂ, ਸਟਾਫ਼ ਅਤੇ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਬੱਚਿਆਂ ਨੂੰ ਖੇਡਣ ਪ੍ਰਤੀ ਪ੍ਰੇਰਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਆਈ.ਟੀ.ਆਈ. ਤੀਰਥਪੁਰ 'ਚ ਨਵੇਂ ਸੈਸ਼ਨ ਦੀ ਸ਼ੁਰੂਆਤ ਤੇ ਅਰਦਾਸ ਦਿਵਸ ਮਨਾਇਆ <br/> ਅਗਲੀ ਖ਼ਬਰ ਅਜਨਾਲਾ ਸ਼ਹਿਰ ਦੀ ਵਾਰਡ ਨੰਬਰ 4 ਅਤੇ 15 'ਚ ਦਰਜਨਾਂ ਪਰਿਵਾਰ ਭਾਜਪਾ ਅਤੇ ਕਾਂਗਰਸ ਨੂੰ ਛੱਡ ਕੇ 'ਆਪ' ਵਿਚ ਹੋਏ ਸ਼ਾਮਿਲ...
Ad Position 24