ਅਨੰਦ ਕਾਲਜ ਜੇਠੂਵਾਲ ਦੀਆਂ ਵਿਦਿਆਰਥਣਾਂ ਵਲੋਂ ਬੀ.ਐੱਸ.ਸੀ. ਨਰਸਿੰਗ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ <br/>
ਅਨੰਦ ਕਾਲਜ ਜੇਠੂਵਾਲ ਦੀਆਂ ਵਿਦਿਆਰਥਣਾਂ ਵਲੋਂ ਬੀ. ਐੱਸ. ਸੀ. ਨਰਸਿੰਗ ਦੂਜੇ ਸਮੈਸਟਰ ਦੇ ਆਏ ਨਤੀਜਿਆਂ 'ਚ ਪੁਜ਼ੀਸ਼ਨਾਂ ਹਾਸਿਲ ਕਰਨ 'ਤੇ ਸਨਮਾਨਿਤ ਕਰਦੇ ਹੋਏ ਚੇਅਰਮੈਨ ਡਾਕਟਰ ਐੱਮ. ਐੱਮ. ਆਨੰਦ, ਡਾਇਰੈਕਟਰ ਸੂਰੀਆ ਪ੍ਰਕਾਸ਼ ਅਨੰਦ, ਰੇਨੂ ਠਾਕਰ, ਪਿ੍ੰਸੀ ਪਾਲ ਰਚਨਾ ਕੁਮਾਰੀ ਤੇ ਹੋਰ | ਤਸਵੀਰ : ਮਿੱਤਰ ਪਾਲ ਸਿੰਘ ਰੰਧਾਵਾ
<br/>
02-05-2026