ਅਕਾਲੀ ਦਲ ਸੂਬੇ 'ਚ 2027 ਦੀਆਂ ਵਿਧਾਨ ਸਭਾ ਚੋਣਾਂ ਆਪਣੇ ਬਲਬੂਤੇ 'ਤੇ ਲੜ ਕੇ ਅਕਾਲੀ ਦਲ ਦੀ ਸਰਕਾਰ ਬਣਾਏਗਾ-ਰਣੀਕੇ <br/>
ਸਾਬਕਾ ਕੈਬਨਿਟ ਮੰਤਰੀ ਗੁਲਜਾਰ ਸਿੰਘ ਰਣੀਕੇ ਪਿੰਡ ਮੈਹਣੀਆਂ ਕੁਹਾਰਾਂ ਵਿਖੇ ਆਉਣ ਵਾਲੀਆਂ ਚੋਣਾਂ 'ਚ ਵਰਕਰਾਂ ਨਾਲ ਵਿਚਾਰ ਵਟਾਂਦਰਾ ਕਰਨ ਮੌਕੇ ਉਨ੍ਹਾਂ ਨਾਲ ਗੁਰਦੇਵ ਸਿੰਘ ਮੈਹਣੀਆਂ, ਬਲਜਿੰਦਰ ਸਿੰਘ ਬੁੱਟਰ ਜੇਠੂਵਾਲ ਤੇ ਹੋਰ | ਤਸਵੀਰ : ਮਿੱਤਰਪਾਲ ਸਿੰਘ ਰੰਧਾਵਾ
<br/>
02-05-2026