ਦਾਣਾ ਮੰਡੀ ਅਵਾਣ 'ਚ ਵੱਖ-ਵੱਖ ਖ਼ਰੀਦ ਏਜੰਸੀਆਂ ਨੇ 4,24,500 ਤੋੜਾ ਕਣਕ ਖ਼ਰੀਦੀ <br/>
ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਤਪ ਅਸਥਾਨ ਬਾਬਾ ਬੁੱਢਾ ਸਾਹਿਬ ਰਮਦਾਸ ਦੇ ਪ੍ਰਧਾਨ ਸੁਵਿੰਦਰ ਸਿੰਘ, ਗੁਰਪ੍ਰੀਤ ਸਿੰਘ ਭੱਟੀ ਨੇ ਕਾਂਗਰਸ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ, ਕੰਵਰਪ੍ਰਤਾਪ ਸਿੰਘ ਅਜਨਾਲਾ, ਸ਼ਹਿਰੀ ਪ੍ਰਧਾਨ ਦਿਲਬਾਗ ਸਿੰਘ, ਯੂਥ ਪ੍ਰਧਾਨ ਸੋਨੂੰ ਵਾਹਲਾ, ਰਾਕੇਸ਼ ਚੰਦਰ ਕਾਠੀਆ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ, ਨਾਲ ਰਜਿੰਦਰ ਸਿੰਘ, ਅਮਰਜੀਤ ਸਿੰਘ ਮੌਜੂਦ ਸਨ | ਤਸਵੀਰ: ਜਸਵੰਤ ਸਿੰਘ ਵਾਹਲਾ
<br/>
02-05-2026