ਗੁਰਦੁਆਰਾ ਗੁਰੂ ਕੇ ਬਾਗ ਬੇਦਾਦਪੁਰ ਵਿਖੇ ਗੁਰਮਤਿ ਸਮਾਗਮ ਕਰਵਾਇਆ <br/>
ਗੁਰਦੁਆਰਾ ਗੁਰੂ ਕੇ ਬਾਗ ਬੇਦਾਦਪੁਰ ਵਿਖੇ ਤਰਨਾ ਦਲ ਵਲੋਂ ਬਾਬਾ ਰਾਮ ਸਿੰਘ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਮੌਕੇ ਕਿਸਾਨ ਆਗੂ ਦਲਬੀਰ ਸਿੰਘ ਬੇਦਾਦਪੁਰ ਨੂੰ ਸਨਮਾਨਿਤ ਕਰਦਿਆਂ ਤਰਨਾ ਦਲ ਦੇ ਬਾਬਾ ਸੁੱਖਾ ਸਿੰਘ ਤੇ ਹੋਰ | ਤਸਵੀਰ: ਸ਼ੇਲਿੰਦਰਜੀਤ ਸਿੰਘ ਰਾਜਨ
<br/>
02-05-2026