14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਸੰਤ ਬਾਬਾ ਨੱਥਾ ਸਿੰਘ ਜੀ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ 'ਚ ਇੰਟਰ ਹਾਊਸ ਭਾਸ਼ਨ ਮੁਕਾਬਲਾ <br/>

Ad Position 21
repet_subhas-goyals [Copy P29]
ਇੰਟਰ ਹਾਊਸ ਭਾਸ਼ਨ ਮੁਕਾਬਲੇ ਦੌਰਾਨ ਵਿਦਿਆਰਥੀ ਸਕੂਲ ਦੇ ਪਿ੍ੰਸੀਪਲ ਮੈਡਮ ਰੁਪਿੰਦਰ ਕੌਰ ਤੇ ਕੋਆਡੀਨੇਟਰ ਜਸਬੀਰ ਸਿੰਘ ਚਾਹਲ ਨਾਲ | ਤਸਵੀਰ : ਰਾਜਨ <br/> 03-05-2026
ਬਾਬਾ ਬਕਾਲਾ ਸਾਹਿਬ, 2 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਸੰਤ ਬਾਬਾ ਨੱਥਾ ਸਿੰਘ ਜੀ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਬੁਤਾਲਾ ਵਿਖੇ ਅੱਠਵੀਂ ਤੋਂ +2 ਜਮਾਤ ਦੇ ਵਿਦਿਆਰਥੀਆਂ ਲਈ ਭਾਸ਼ਨ ਮੁਕਾਬਲੇ ਕਰਵਾਏ ਗਏ, ਜਿਸ 'ਚ 16 ਵਿਦਿਆਰਥੀਆਂ ਨੇ 'ਅਜੋਕੇ ਸਮੇਂ ਵਿਚ ਖਾਲਸਾ ਪੰਥ ਦਾ ਮਹੱਤਵ' ਅਤੇ 'ਮਜ਼ਦੂਰ ਦਿਵਸ' 'ਤੇ ਆਪਣੇ ਵਿਚਾਰ ਪੇਸ਼ ਕੀਤੇ | ਇਸ ਮੁਕਾਬਲੇ 'ਚ ਅੰਮਿ੍ਤਪਾਲ ਕੌਰ (ਰੇਡ ਹਾਊਸ) ਪਹਿਲਾ, ਜਸ਼ਨਦੀਪ ਕੌਰ (ਯੈਲੂ ਹਾਊਸ) ਦੂਜਾ ਅਤੇ ਨਮਰਤ ਕੌਰ (ਗ੍ਰੀਨ ਹਾਊਸ) ਨੇ ਤੀਜਾ ਸਥਾਨ ਹਾਸਿਲ ਕੀਤਾ | ਸਕੂਲ ਦੇ ਡਾਇਰੈਕਟਰ ਬਾਬਾ ਸੁਰਜਨ ਸਿੰਘ ਨੇ ਵਿਸੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਬੱਚਿਆਂ ਦੀ ਸਲਾਘਾ ਕੀਤੀ | ਸਕੂਲ ਦੇ ਪਿ੍ੰਸੀਪਲ ਮੈਡਮ ਰੁਪਿੰਦਰ ਕੌਰ ਤੇ ਕੋ-ਆਰਡੀਨੇਟਰ ਜਸਬੀਰ ਸਿੰਘ ਚਾਹਲ ਨੇ ਭਾਸ਼ਨ ਮੁਕਾਬਲੇ ਲਈ ਜੱਜ ਵਜੋਂ ਭੂਮਿਕਾ ਨਿਭਾਈ | ਪਿ੍ੰਸੀਪਲ ਮੈਡਮ ਨੇ ਅਜਿਹੇ ਮੁਕਾਬਲਿਆਂ ਨੂੰ ਬੱਚਿਆਂ ਦੇ ਆਤਮ-ਵਿਸ਼ਵਾਸ ਤੇ ਬੋਲਣ ਦੀ ਕਲਾ ਵਿਚ ਵਾਧਾ ਕਰਨ ਵਾਲਾ ਦੱਸਿਆ |

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਵਲੋਂ ਅਮਰੀਕਾ ਨਾਲ ਕੀਤੇ ਕਰ-ਮੁਕਤ ਸਮਝੌਤੇ ਦੇ ਲਾਗੂ ਹੋਣ ਨਾਲ ਖੇਤੀਬਾੜੀ ਦਾ ਕਿੱਤਾ ਚੌਪਟ ਹੋ ਜਾਵ... ਅਗਲੀ ਖ਼ਬਰ ਗਲੋਬਲ ਇੰਸਟੀਚਿਊਟ ਸਿੱਖਿਆ ਤੇ ਤਕਨੀਕੀ ਖੇਤਰ 'ਚ ਪੁੱਟ ਰਿਹਾ ਹੈ ਨਵੀਆਂ ਪੁਲਾਂਘਾਂ-ਚੇਅਰਮੈਨ ਚੰਦੀ <br/>
Ad Position 24