07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਸੋਨੀਆ ਮਾਨ ਵਲੋਂ ਓਠੀਆਂ ਸਕੂਲ ਵਿਖੇ ਸਾਇੰਸ ਲੈਬ ਦੇ ਕਮਰੇ ਦਾ ਉਦਘਾਟਨ <br/>

Ad Position 21
No active advertisement
ਅਜੀਤ ਡੈਸਕ 05-05-2026
ਓਠੀਆਂ, 4 ਮਈ (ਗੁਰਵਿੰਦਰ ਸਿੰਘ ਛੀਨਾ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਅਧੀਨ ਪੈਂਦੇ ਪਿੰਡ ਓਠੀਆਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ 10 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਗਏ ਸਾਇੰਸ ਲੈਬ ਵਾਲੇ ਨਵੇਂ ਕਮਰੇ ਦਾ ਅੱਜ ਹਲਕਾ ਇੰਚਾਰਜ ਸੋਨੀਆ ਮਾਨ ਵਲੋਂ ਉਦਘਾਟਨ ਕੀਤਾ ਗਿਆ | ਸੋਨੀਆ ਮਾਨ ਨੇ ਕਿਹਾ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਿੰਡਾਂ ਦੇ ਬੱਚਿਆਂ ਨੂੰ ਸਕੂਲ ਵਿਚ ਵਧੀਆ ਸਿੱਖਿਆ ਦੇਣ ਲਈ ਜਿਸ ਤਰ੍ਹਾਂ ਅਧਿਆਪਕਾਂ ਦੀ ਸਕੂਲਾਂ ਵਿਚ ਕਮੀ ਨਹੀਂ ਰਹਿਣ ਦਿੱਤੀ ਜਾ ਰਹੀ ਅਤੇ ਇਸ ਤਰ੍ਹਾਂ ਸਕੂਲਾਂ ਵਿਚ ਬੱਚਿਆਂ ਲਈ ਨਵੇਂ ਕਮਰੇ ਤਿਆਰ ਕੀਤੇ ਜਾ ਤਾਂ ਜੋ ਉਨ੍ਹਾਂ ਨੂੰ ਪੜ੍ਹਾਈ ਸੰਬੰਧੀ ਕਿਸੇ ਕਿਸਮ ਇਹ ਮੁਸ਼ਕਿਲ ਨਾ ਆਵੇ | ਉਨ੍ਹਾਂ ਵਿਦਿਆਰਥੀਆਂ ਦੀਆਂ ਕਲਾਸਾਂ ਵਿਚ ਜਾ ਕੇ ਵਿਦਿਆਰਥੀਆਂ ਨੂੰ ਪੜ੍ਹਾਈ ਵੱਲ ਵਿਸ਼ੇਸ਼ ਧਿਆਨ ਦੇਣ ਲਈ ਪ੍ਰੇਰਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ਵੇਹਰਾ ਦੇ ਆਧੁਨਿਕ ਕਲਾਸ ਰੂਮ ਦਾ ਉਦਘਾਟਨ ਅਗਲੀ ਖ਼ਬਰ ਬੋਨੀ ਅਜਨਾਲਾ ਦੀ ਅਗਵਾਈ 'ਚ ਭਾਜਪਾ ਆਗੂਆਂ ਤੇ ਵਰਕਰਾਂ ਨੇ ਜਿੱਤ ਦੇ ਜਸ਼ਨ ਮਨਾਏ <br/>
Ad Position 24