11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਸੇਂਟ ਅੰਗਨਸ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਦਸਵੀਂ ਜਮਾਤ ਦੇ ਨਤੀਜੇ 'ਚ ਮਾਰੀਆਂ ਮੱਲਾਂ <br/>

Ad Position 21
No active advertisement
ਚੰਗੀਆਂ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਡਾਇਰੈਕਟਰ ਫਾਦਰ ਇਮੈਨੁਅਲ, ਪਿ੍ੰਸੀਪਲ ਸਿਸਟਰ ਸੋਨੀਆ ਤੇ ਹੋਰ | ਤਸਵੀਰ : ਭੁਪਿੰਦਰ ਸਿੰਘ ਗਿੱਲ<br/> 06-05-2026

ਜੈਂਤੀਪੁਰ, 5 ਮਈ (ਭੁਪਿੰਦਰ ਸਿੰਘ ਗਿੱਲ)-ਕਸਬੇ ਦੇ ਨਜ਼ਦੀਕ ਪੈਂਦੇ ਅੰਗਨਸ ਕਾਨਵੇਟ ਸਕੂਲ ਤਲਵੰਡੀ ਖੁੰਮਣ ਦੇ ਵਿਦਿਆਰਥੀਆਂ ਵਲੋਂ ਪੜ੍ਹਾਈ ਦੇ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ, ਜਿਸ ਵਿਚ ਸਕੂਲ ਮੈਨੈਜਮੈਂਟ ਵਲੋਂ ਪੁਜੀਸ਼ਨਾਂ ਤੇ ਆਉਣ ਵਾਲੇ ਵਿਦਿਆਰਥੀਆਂ ਜਿਨ੍ਹਾਂ 'ਚ ਪਹਿਲੇ ਨੰਬਰ ਤੇ ਰਹਿਣ ਵਾਲੀ ਹੋਣਹਾਰ ਵਿਦਿਆਰਥਣ ਅੰਗਸੀਨ ਕੌਰ 967 ਨੰਬਰ ਹਾਸਿਲ ਕਰਕੇ ਸਕੂਲ ਤੇ ਮਾਪਿਆਂ ਦੀ ਬੱਲੇ ਬੱਲੇ ਕਰਵਾਈ, ਦੂਸਰਾ ਸਥਾਨ ਜਨਤ 95.4.1. ਤੀਸਰਾ ਸਥਾਨ ਰੀਆ, 94.4.1. ਚੌਥੇ ਸਥਾਨ 'ਤੇ ਰਹਿਣ ਵਾਲੀ ਵਿਦਿਆਰਥਣ ਸਿਮਰਨਪ੍ਰੀਤ ਕੌਰ 97. ਨੰਬਰ ਪ੍ਰਾਪਤ ਕੀਤੇ | ਜਿਸ ਨਾਲ ਸਕੂਲ ਤੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ ਸਕੂਲ ਦੇ ਡਾਇਰੈਕਟਰ ਫ਼ਾਦਰ ਇਮੈਨਅਲ, ਪਿ੍ੰਸੀਪਲ ਸਿਸਟਰ ਸੋਨੀਆ, ਸਿਸਟਰ ਐਲਿਸਲਿਟ ਪ੍ਰਧਾਨ ਜ਼ੋਨ ਮਸੀਹ ਵਲੋ ਇਨ੍ਹਾਂ ਬੱਚਿਆਂ ਨੂੰ ਵਿਸ਼ੇਸ ਸਨਮਾਨ ਕਰਕੇ ਖੁਸ਼ੀ ਸਾਂਝੀ ਕੀਤੀ ਤੇ ਬਾਕੀ ਵਿਦਿਆਰਥੀਆਂ ਨੂੰ ਵੀ ਇਨ੍ਹਾਂ ਬੱਚਿਆਂ ਵਾਂਗ ਮਿਹਨਤ ਕਰਨ ਲਈ ਕਿਹਾ ਅਤੇ ਸਮੂਹ ਸਕੂਲ ਅਧਿਆਪਕਾਂ ਵਲੋ ਇਨ੍ਹਾਂ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਜੰਡਿਆਲਾ ਗੁਰੂ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਨੂੰ ਵੱਡਾ ਬਲ ਮਿਲਿਆ <br/> ਅਗਲੀ ਖ਼ਬਰ ਹਲਕਾ ਅਜਨਾਲਾ 'ਚ 150 ਤੋਂ ਵੱਧ ਪਰਿਵਾਰ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ 'ਅਕਾਲੀ ਦਲ ਵਾਰਿਸ ਪੰਜਾਬ ਦੇ' 'ਚ ਸ਼ਾਮਿਲ...
Ad Position 24