11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਭਵਿੱਖ 'ਚ ਭਾਜਪਾ ਪੰਜਾਬ 'ਚ ਵੀ ਸਰਕਾਰ ਬਣਾਏਗੀ-ਸੋਹਲ

Ad Position 21
No active advertisement
ਅਜੀਤ ਡੈਸਕ 06-05-2026
ਰਾਮ ਤੀਰਥ, 5 ਮਈ (ਧਰਵਿੰਦਰ ਸਿੰਘ ਔਲਖ)-ਪੱਛਮੀ ਬੰਗਾਲ, ਅਸਾਮ, ਪੁਡੂਚੇਰੀ ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਦੀ ਹੋਈ ਸ਼ਾਨਦਾਰ ਜਿੱਤ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਭਾਜਪਾ ਪੰਜਾਬ ਕਿਸਾਨ ਮੋਰਚਾ ਦੇ ਕਾਰਜਕਾਰੀ ਮੈਂਬਰ ਤੇ 21 ਮੈਂਬਰੀ ਵਾਰਡ ਵਿਕਾਸ ਕਮੇਟੀ ਦੇ ਪ੍ਰਧਾਨ ਬਲਕਾਰ ਸਿੰਘ ਸੋਹਲ ਨੇ ਕਿਹਾ ਕਿ ਭਵਿੱਖ ਵਿਚ ਭਾਜਪਾ ਪੰਜਾਬ ਵਿਚ ਵੀ ਆਪਣੀ ਸਰਕਾਰ ਬਣਾਵੇਗੀ ਅਤੇ ਪੰਜਾਬ ਦਾ ਬਹੁਪੱਖੀ ਵਿਕਾਸ ਕਰਵਾਵੇਗੀ | ਉਨ੍ਹਾਂ ਕਿਹਾ ਕਿ ਇਨ੍ਹਾਂ ਸੂਬਿਆਂ ਵਿਚ ਹੋਈਆਂ ਚੋਣਾਂ ਦੇ ਨਤੀਜਿਆਂ ਨੇ ਭਾਜਪਾ ਆਗੂਆਂ ਤੇ ਵਰਕਰਾਂ ਦੇ ਹੌਸਲੇ ਬੁਲੰਦ ਕਰ ਦਿੱਤੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਉਹ ਆਪਣੀ ਪਾਰਟੀ ਦੀ ਕਾਮਯਾਬੀ ਵਾਸਤੇ ਹੋਰ ਵੀ ਤਨਦੇਹੀ ਨਾਲ ਕੰਮ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਜੋਹਲ ਪੰਧੇਰ ਵਿਖੇ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਅਰਥੀ ਫੂਕ ਮੁਜ਼ਾਹਰਾ <br/> ਅਗਲੀ ਖ਼ਬਰ ਲੋਕ ਨਿਰਮਾਣ ਮੰਤਰੀ ਨੇ ਪਿੰਡ ਸੈਦਪੁਰ ਵਿਖੇ ਆਧੁਨਿਕ ਖੇਡ ਮੈਦਾਨ ਦਾ ਰੱਖਿਆ ਨੀਂਹ ਪੱਥਰ <br/>
Ad Position 24