12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਐਕਸਾਈਜ਼ ਵਿਭਾਗ ਵਲੋਂ ਪਿੰਡ ਛਿੱਡਣ ਤੋਂ ਲਾਹਣ ਬਰਾਮਦ <br/>

Ad Position 21
No active advertisement
ਅਜੀਤ ਡੈਸਕ 06-05-2026
ਰਾਮ ਤੀਰਥ, 5 ਮਈ (ਧਰਵਿੰਦਰ ਸਿੰਘ ਔਲਖ)-ਉੱਚ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਤੇ ਐਕਸਾਈਜ਼ ਵਿਭਾਗ ਇੰਸਪੈਕਟਰ ਜਗਦੀਪ ਕੌਰ ਦੀ ਅਗਵਾਈ ਹੇਠ ਹਲਕਾ ਰਾਜਾਸਾਂਸੀ ਦੇ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਛਿੱਡਣ ਵਿਖੇ ਛਾਪਾਮਾਰੀ ਦੌਰਾਨ 1000 ਲੀਟਰ ਲਾਵਾਰਸ ਲਾਹਣ ਵੱਖ-ਵੱਖ ਜਗ੍ਹਾ ਤੋਂ ਬਰਾਮਦ ਹੋਣ ਦਾ ਸਮਾਚਾਰ ਹੈ | ਇਸ ਸੰਬੰਧੀ ਇੰਸਪੈਕਟਰ ਜਗਦੀਪ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਨੂੰ ਉਸ ਵੇਲੇ ਭਾਰੀ ਸਫਲਤਾ ਮਿਲੀ, ਜਦੋਂ ਐਕਸਾਈਜ਼ ਵਿਭਾਗ ਵਲੋਂ ਪਿੰਡ ਛਿੱਡਣ ਦੀ ਡਰੇਨ ਤੋਂ 1000 ਲੀਟਰ ਲਾਵਾਰਸ ਲਾਹਣ ਬਰਾਮਦ ਕੀਤੀ ਗਈ, ਜਿਸ ਨੂੰ ਮੌਕੇ 'ਤੇ ਹੀ ਨਸ਼ਟ ਕਰ ਦਿੱਤਾ ਅਤੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ | ਇਸ ਮੌਕੇ ਜੀ. ਐੱਮ. ਤੇਜੀ, ਜੀ. ਐੱਮ. ਗੁਰਪ੍ਰੀਤ ਸਿੰਘ ਉਪਲ, ਜੀ. ਐੱਮ. ਜਤਿੰਦਰ ਸਿੰਘ, ਜੀ. ਐੱਮ. ਦਿਆਲ ਸਿੰਘ, ਠੇਕਾ ਇੰਚਾਰਜ ਮਾਜੂ ਚੋਗਾਵਾਂ, ਠੇਕਾ ਇੰਚਾਰਜ ਸਾਬਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭਾਜਪਾ ਵਲੋਂ ਭੂਸ਼ਣ ਆਨੰਦ ਜੰਡਿਆਲਾ ਗੁਰੂ ਸ਼ਹਿਰੀ ਦੇ ਮੰਡਲ ਪ੍ਰਧਾਨ ਨਿਯੁਕਤ <br/> ਅਗਲੀ ਖ਼ਬਰ ਦਮਦਮੀ ਟਕਸਾਲ ਵਲੋਂ ਮਹਿਤਾ 'ਚ 6 ਨੂੰ ਕਰਵਾਏ ਜਾਣ ਵਾਲੇ ਘੱਲੂਘਾਰੇ ਸਮਾਗਮਾਂ 'ਚ ਨਿਹੰਗ ਸਿੰਘ ਫੌਜਾਂ ਤੇ ਸੰਗਤਾਂ ਵੱਡੀ...
Ad Position 24