ਵਿਧਾਇਕ ਧਾਲੀਵਾਲ ਨੇ ਪਿੰਡ ਬਿਕਰਾਊਰ 'ਚ ਬਣ ਰਹੇ ਬਾਬਾ ਗਮਚੁੱਕ ਜੀ ਕਾਲਜ ਦੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ <br/>
ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਸਰਹੱਦੀ ਪਿੰਡ ਬਿਕਰਾਊਰ ਵਿਖੇ ਬਣ ਰਹੇ ਕਾਲਜ਼ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲੈਂਦੇ ਹੋਏ, ਨਾਲ ਖੜ੍ਹੇ ਐਕਸੀਅਨ ਦਿਲਬਾਗ ਸਿੰਘ, ਸ਼ਹਿਰੀ ਪ੍ਰਧਾਨ ਅਮਿਤ ਔਲ, ਸਰਪੰਚ ਲਖਵਿੰਦਰ ਸਿੰਘ ਲੱਖਾ ਬਿਕਰਾਊਰ ਤੇ ਹੋਰ | ਤਸਵੀਰ : ਗੁਰਪ੍ਰੀਤ ਸਿੰਘ ਢਿੱਲੋਂ
<br/>
07-05-2026