ਵਿਧਾਇਕ ਧਾਲੀਵਾਲ ਵਲੋਂ ਗਊਆਂ ਦੀ ਸਾਂਭ-ਸੰਭਾਲ ਤੇ ਚਾਰੇ ਲਈ ਕਾਹਨਾ ਗਊਸ਼ਾਲਾ ਨੂੰ ਤਨਖਾਹ 'ਚੋਂ 2 ਲੱਖ ਰੁਪਏ ਦਿੱਤੇ <br/>
ਵਿਧਾਇਕ ਕੁਲਦੀਪ ਸਿੰਘ ਧਾਲ਼ੀਵਾਲ ਕਾਹਨਾ ਗਊਸ਼ਾਲਾ ਅਜਨਾਲਾ ਨੂੰ ਗਊਆਂ ਦੀ ਸਾਂਭ ਸੰਭਾਲ ਤੇ ਚਾਰੇ ਲਈ 2 ਲੱਖ ਰੁਪਏ ਦੀ ਰਾਸ਼ੀ ਦਿੰਦੇ ਹੋਏ ਨਾਲ ਸ਼ਹਿਰੀ ਪ੍ਰਧਾਨ ਅਮਿੱਤ ਔਲ਼, ਪ੍ਰਧਾਨ ਜਸਪਾਲ ਸਿੰਘ ਢਿੱਲੋਂ ਤੇ ਹੋਰ | ਤਸਵੀਰ : ਗੁਰਪ੍ਰੀਤ ਸਿੰਘ ਢਿੱਲੋਂ
<br/>
10-05-2026