03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਬਾਬਾ ਕਰਤਾਰ ਸਿੰਘ ਈਸਾਪੁਰ ਵਾਲਿਆਂ ਦੀ ਬਰਸੀ 19 ਨੂੰ

Ad Position 21
No active advertisement
ਅਜੀਤ ਡੈਸਕ 12-05-2026
ਓਠੀਆਂ, 11 ਮਈ (ਗੁਰਵਿੰਦਰ ਸਿੰਘ ਛੀਨਾ)-ਨਜ਼ਦੀਕ ਪੈਂਦੇ ਪਿੰਡ ਈਸਾਪੁਰ ਦੇ ਇਤਿਹਾਸਕ ਗੁਰਦੁਆਰਾ ਬਾਬਾ ਵਧਾਵਾ ਸਿੰਘ ਅਤੇ ਬਾਬਾ ਕਰਤਾਰ ਸਿੰਘ ਵਿਖੇ ਸੰਤ ਬਾਬਾ ਕਰਤਾਰ ਸਿੰਘ ਈਸਾਪੁਰ ਵਾਲਿਆਂ ਦੀ ਬਰਸੀ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 19 ਮਈ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਈ ਜਾ ਰਹੀ ਹੈ | ਇਸ ਸੰਬੰਧੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਜੀ ਦੇ ਭੋਗ ਪਾਉਣ ਉਪਰੰਤ ਦੀਵਾਨ ਹਾਲ ਵਿਚ ਪੰਥ ਦੇ ਮਹਾਨ ਰਾਗੀ ਢਾਡੀ ਕਵੀਸ਼ਰ ਅਤੇ ਕਥਾਵਾਚਕ ਭਾਈ ਭਾਈ ਮਨਦੀਪ ਸਿੰਘ ਸੰਗਰੂਰ ਵਾਲੇ, ਗਿਆਨੀ ਸਤਨਾਮ ਸਿੰਘ ਲਾਲੂ ਫੁੰਮਣ, ਸੰਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਈਸਾਪੁਰ ਸਾਹਿਬ ਵਾਲੇ, ਭਾਈ ਜਸਬੀਰ ਸਿੰਘ, ਹਰਭਜਨ ਸਿੰਘ ਕੁੱਲੀ ਵਾਲੇ ਅਤੇ ਹੋਰ ਸੰਤ ਮਹਾਂਪੁਰਸ ਸੰਗਤਾਂ ਨੂੰ ਸਵੇਰੇ 10 ਤੋਂ ਸ਼ਾਮ 5 ਵਜੇ ਤੱਕ ਗੁਰਬਾਣੀ ਦੇ ਰਸ ਭਿੰਨੇ ਕੀਰਤਨ ਰਾਹੀਂ ਨਿਹਾਲ ਕਰਨਗੇ ਅਤੇ ਸੰਗਤਾਂ ਲਈ ਅਟੁੱਟ ਲੰਗਰ ਲਗਾਏ ਜਾਣਗੇ |

Ad Position 22
No active advertisement
ਪਿਛਲੀ ਖ਼ਬਰ ਨਾਜਾਇਜ਼ ਮੁਕੱਦਮੇ ਦਰਜ ਕਰਨ ਦੇ ਵਿਰੋਧ 'ਚ ਕਿਸਾਨਾਂ ਡੀ.ਐੱਸ.ਪੀ. ਦਫ਼ਤਰ ਘੇਰਿਆ <br/> ਅਗਲੀ ਖ਼ਬਰ ਨਵੋਦਿਆ ਵਿਦਿਆਲਿਆ ਸਮਿਤੀ ਵਲੋਂ ਪੀ.ਐੱਮ. ਸ੍ਰੀ ਸਕੂਲ ਅਵਾਣ ਵਿਖੇ ਖੇਤਰੀ ਫੁੱਟਬਾਲ ਮੀਟ ਦਾ ਉਦਘਾਟਨ <br/>
Ad Position 24