ਸਾਬਕਾ ਵਿਧਾਇਕ ਜਥੇਦਾਰ ਜਲਾਲਉਸਮਾ ਨੇ ਸਰਕਲ ਪ੍ਰਧਾਨਾਂ ਦੀ ਕੀਤੀ ਨਿਯੁਕਤੀ <br/>
ਸ਼੍ਰੋਮਣੀ ਅਕਾਲੀ ਦਲ 'ਚ ਵੱਖ-ਵੱਖ ਸਰਕਲਾਂ ਦੇ ਪ੍ਰਧਾਨਾਂ ਦੀ ਨਿਯੁਕਤੀ ਕਰਦਿਆਂ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਨਾਲ ਸ: ਗੁਰਜਿੰਦਰ ਸਿੰਘ ਸਠਿਆਲਾ, ਅਜਮਿੰਦਰ ਸਿੰਘ ਸਾਹਬਾ, ਕੌਂਸਲਰ ਕੁਲਵੰਤ ਸਿੰਘ ਰੰਧਾਵਾ, ਗੁਰਪ੍ਰੀਤ ਸਿੰਘ ਉੱਪਲ ਤੇ ਹੋਰ | ਤਸਵੀਰ : ਰਾਜਨ
<br/>
14-05-2026