07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ 18 ਜੂਨ ਤੱਕ ਕੀਤੇ ਜਾਣਗੇ

Ad Position 21
No active advertisement
ਅਜੀਤ ਡੈਸਕ 15-05-2026
ਰਮਦਾਸ, 14 ਮਈ (ਜਸਵੰਤ ਸਿੰਘ ਵਾਹਲਾ)-ਸੇਵਕ ਜਥਾ ਇਸ਼ਨਾਨ ਦੇ ਪ੍ਰਧਾਨ ਸੁਖਵੰਤ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜ੍ਹੇ ਨੂੰ ਸਮਰਪਿਤ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਤਪ ਅਸਥਾਨ ਬਾਬਾ ਬੁੱਢਾ ਸਾਹਿਬ ਰਮਦਾਸ ਵਿਖੇ ਹਰ ਰੋਜ਼ 2 ਵਜੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਜਾਂਦੇ ਹਨ ਅਤੇ ਇਹ ਪਾਠ 18 ਜੂਨ ਤੱਕ ਕੀਤੇ ਜਾਣਗੇ |


Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਸੇਵਕ ਯੂਨੀਅਨ ਵਲੋਂ ਮੰਗਾਂ ਦੇ ਸੰਬੰਧ 'ਚ ਹੜਤਾਲ ਜਾਰੀ <br/> ਅਗਲੀ ਖ਼ਬਰ ਪਤਨੀ ਤੇ ਸਹੁਰਿਆਂ ਤੋਂ ਦੁਖੀ ਹੋ ਕੇ ਨੌਜਵਾਨ ਦੀ ਜ਼ਹਿਰੀਲੀ ਦਵਾਈ ਪੀਣ ਨਾਲ ਮੌਤ <br/>
Ad Position 24