06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਸ੍ਰੀ ਗੁਰੂ ਹਰਗੋਬਿੰਦ ਸਕੂਲ ਦੇ ਵਿਦਿਆਰਥੀਆਂ ਨੇ ਬਾਰ੍ਹਵੀਂ ਜਮਾਤ 'ਚੋਂ ਸਟੇਟ ਮੈਰਿਟ ਕੀਤੀ ਹਾਸਿਲ <br/>

Ad Position 21
No active advertisement
ਅਜੀਤ ਡੈਸਕ 15-05-2026
ਤਰਸਿੱਕਾ, 14 ਮਈ (ਅਤਰ ਸਿੰਘ ਤਰਸਿੱਕਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਗੋਬਿੰਦ ਸੀਨੀਅਰ ਸੈਕੰਡਰੀ ਸਕੂਲ ਸੈਦੋਲੇਲ (ਅੰਮਿ੍ਤਸਰ) ਦੇ ਵਿਦਿਆਰਥੀਆਂ ਨੇ ਬਾਰ੍ਹਵੀਂ ਦੀ ਪ੍ਰੀਖਿਆ 'ਚੋਂ ਸਟੇਟ ਮੈਰਿਟ ਪ੍ਰਾਪਤ ਕਰਕੇ ਸ਼ਾਨਦਾਰ ਮੁੱਲਾਂ ਮਾਰੀਆਂ ਹਨ ਤੇ ਮਾਪੇ ਤੇ ਸਕੂਲ ਦਾ ਨਾਂ ਰੋਸ਼ਨ ਕੀਤਾ ਹੈ | ਡਾ. ਇੰਦਰਜੀਤ ਸਿੰਘ ਗੁਮਟਾਲਾ ਡਾਇਰੈਕਟਰ ਤੇ ਪਿ੍ੰ: ਬਲਵਿੰਦਰ ਕੌਰ ਨੇ ਮਾਣ ਨਾਲ ਦੱਸਿਆ ਕਿ ਬਾਹਰੀ ਜਮਾਤ ਦੀ ਗੁਰਲੀਨ ਕੌਰ 97.4% ਨੰਬਰ ਲੈ ਕੇ ਸਟੇਟ ਮੈਰਿਟ ਹਾਸਿਲ ਕੀਤੀ ਹੈ | ਉਨ੍ਹਾਂ ਨੇ ਸਟੇਟ ਮੈਰਿਟ 'ਚ ਆਉਣ ਵਾਲੀਆਂ ਵਿਦਿਆਰਥਣਾਂ ਨੂੰ ਦਾ ਮੂੰਹ ਮਿੱਠਾ ਕਰਾਇਆ ਤੇ ਵਧਾਈਆਂ ਦਿੱਤੀਆਂ | ਇਸ ਮੌਕੇ ਕਿਰਨ ਬਾਲਾ ਉਪ ਪਿ੍ੰਸੀਪਲ, ਰਜਵੰਤ ਕੌਰ, ਨਵਨੀਤ ਕੌਰ ਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਦਾਊਦ ਵਿਖੇ ਦੋ ਧੜਿਆਂ ਦਰਮਿਆਨ ਹੋਈ ਲੜਾਈ 'ਚ ਦੋ ਜ਼ਖ਼ਮੀਂ ਅਗਲੀ ਖ਼ਬਰ ਜੀ.ਆਰ.ਡੀ. ਕਾਨਵੈਂਟ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ <br/>
Ad Position 24