29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਬਲਿਕ ਸਕੂਲ ਰਮਦਾਸ ਦਾ ਨਤੀਜਾ 100 ਫ਼ੀਸਦੀ ਰਿਹਾ <br/>

Ad Position 21
No active advertisement
ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰਮਦਾਸ ਦੀ ਪਿ੍ੰ: ਅਮਨਦੀਪ ਕੌਰ ਬਾਰ੍ਹਵੀਂ ਜਮਾਤ ਦੇ ਪਾਸ ਹੋਏ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਉਨ੍ਹਾਂ ਨਾਲ ਸਕੂਲ ਸਟਾਫ | ਤਸਵੀਰ : ਜਸਵੰਤ ਸਿੰਘ ਵਾਹਲਾ <br/> 16-05-2026
ਰਮਦਾਸ, 15 ਮਈ (ਜਸਵੰਤ ਸਿੰਘ ਵਾਹਲਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਦੇ ਨਜੀਤਿਆਂ 'ਚ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਬਲਿਕ ਸੀਨੀਅਰ ਸੇਕੰਡਰੀ ਸਕੂਲ ਰਮਦਾਸ ਦੀ ਪਿ੍ੰ: ਅਮਨਦੀਪ ਕੌਰ ਦੱਸਿਆ ਕਿ 53 ਵਿਦਿਆਰਥੀਆਂ ਨੇ ਬਾਰ੍ਹਵੀਂ ਦੀ ਪ੍ਰੀਖਿਆ ਦਿੱਤੀ ਸੀ ਤੇ ਸਾਰੇ ਹੀ ਬੱਚੇ ਪਹਿਲੇ ਸਥਾਨ 'ਤੇ ਪਾਸ ਹੋਏ ਹਨ ਅਤੇ 4 ਵਿਦਿਆਰਥੀਆਂ ਨੇ 92 ਪ੍ਰਤੀਸ਼ਤ ਨੰ: ਪ੍ਰਾਪਤ ਕਰਕੇ ਸਕੂਲ ਦਾ ਨਾਂ ਰੋਸ਼ਨ ਕੀਤਾ ਹੈ | ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ 10 ਵੀ ਜਮਾਤ ਦੇ ਕੁੱਲ 46 ਵਿਦਿਆਰਥੀਆਂ ਨੇ ਇਮਤਿਹਾਨ ਦਿੱਤੇ ਸਨ ਤੇ ਸਾਰੇ ਹੀ ਬੱਚੇ ਚੰਗੇ ਨੰਬਰ ਪ੍ਰਾਪਤ ਕਰਕੇ ਪਾਸ ਹੋਏ ਅਤੇ ਇਨ੍ਹਾਂ ਵਿਚੋਂ 14 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਨੰਬਰ ਪ੍ਰਾਪਤ ਕੀਤੇ ਹਨ |

Ad Position 22
No active advertisement
ਪਿਛਲੀ ਖ਼ਬਰ ਆਨੰਦ ਕਾਲਜ ਜੇਠੂਵਾਲ ਦੀਆਂ ਵਿਦਿਆਰਥਣਾਂ ਨੇ ਬਾਰ੍ਹਵੀਂ ਦੇ ਨਤੀਜਿਆਂ 'ਚ ਮਾਰੀਆਂ ਮੱਲਾਂ <br/> ਅਗਲੀ ਖ਼ਬਰ ਸਾਹਿਬਜ਼ਾਦਾ ਅਜੀਤ ਸਿੰਘ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ <br/>
Ad Position 24