29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਓ.ਵੀ.ਐੱਨ. ਖ਼ਾਲਸਾ ਸਕੂਲ ਤਰਸਿੱਕਾ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ <br/>

Ad Position 21
No active advertisement
ਅਜੀਤ ਡੈਸਕ 16-05-2026
ਤਰਸਿੱਕਾ, 15 ਮਈ (ਅਤਰ ਸਿੰਘ ਤਰਸਿੱਕਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 10ਵੀਂ ਜਮਾਤ ਦੇ ਨਤੀਜੇ ਵਿਚ ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਓਵੀਐੱਨ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਤਰਸਿੱਕਾ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ 100% ਰਿਹਾ ਹੈ | ਅਰਸ਼ਦੀਪ ਕੌਰ (92%) ਸੁਮਨਪ੍ਰੀਤ ਕੌਰ (91%) ਅਤੇ ਗੁਰਸ਼ਰਨ ਸਿੰਘ (90%) ਅੰਕ ਪ੍ਰਾਪਤ ਕਰਕੇ ਪਹਿਲਾ, ਦੂਜਾ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ | ਇਸ ਸਾਰੀ ਸਫਲਤਾ ਦਾ ਸਿਹਰਾ ਮਿਹਨਤੀ ਸਟਾਫ਼ ਮੈਂਬਰਾਂ ਸਿਰ ਹੈ | ਇਸ ਮੌਕੇ ਸਕੂਲ ਦੇ ਚੇਅਪਰਸਨ ਸ਼੍ਰੀਮਤੀ ਆਨੰਦਵਾਣੀ ਨੰਦਾ, ਡਾਇਰੈਕਟਰ ਓਮ ਪ੍ਰਕਾਸ਼ ਨੰਦਾ, ਸਕੂਲ ਪਿ੍ੰਸੀਪਲ ਰਾਜਬੀਰ ਸਿੰਘ, ਵਾਈਸ ਪਿ੍ੰਸੀਪਲ ਵਚਿੱਤਰ ਸਿੰਘ, ਹਰਨੀਤ ਕੌਰ, ਅਤੇ ਸਮੂਹ ਸਟਾਫ਼ ਮੈਂਬਰ ਵਲੋਂ ਮਾਪਿਆਂ ਨੂੰ ਵਧਾਈ ਦਿੱਤੀ ਗਈ ਅਤੇ ਬੱਚਿਆ ਨੂੰ ਭਵਿੱਖ ਵਿਚ ਹੋਰ ਮਿਹਨਤ ਕਰਨ ਨੂੰ ਪ੍ਰੇਰਿਤ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਰਾਜ ਕੁਮਾਰ ਲੁੱਧੜ ਨੇ ਗਰਾਊਾਡ 'ਚ ਚੱਲਦੇ ਕੰਮਾਂ ਦਾ ਲਿਆ ਜਾਇਜ਼ਾ <br/> ਅਗਲੀ ਖ਼ਬਰ ਮਹਾਰਾਜਾ ਸਪੋਰਟਸ ਅਕੈਡਮੀ ਲੱਧੇਵਾਲ ਨੇ ਸ਼ਾਮ ਵਾਲੇ ਪਹਿਲੇ ਕਿ੍ਕਟ ਬੈਚ ਦਾ ਕੀਤਾ ਰਸਮੀ ਉਦਘਾਟਨ <br/>
Ad Position 24