17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਸ੍ਰੀ ਮਾਤਾ ਗੰਗਾ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ ਸਾਹਿਬ ਦੀ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 19-05-2026
ਬਾਬਾ ਬਕਾਲਾ ਸਾਹਿਬ, 18 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਸ਼੍ਰੀ ਮਾਤਾ ਗੰਗਾ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ ਸਾਹਿਬ ਦਾ 12ਵੀਂ ਜਮਾਤ ਦੇ ਵਿਦਿਆਰਥੀਆਂ ਦਾ ਨਤੀਜਾ 100% ਰਿਹਾ ਹੈ | ਸੰਸਥਾ ਦੇ ਮੁਖੀ ਮੈਡਮ ਪਵਨਦੀਪ ਕੌਰ ਨੇ ਦੱਸਿਆ ਹੈ ਕਿ ਸਕੂਲ ਵਿਚ ਪੜ੍ਹਦੇ ਸਾਰੇ ਹੀ ਵਿਦਿਆਰਥੀ ਚੰਗੀਆਂ ਪੁਜੀਸ਼ਨਾਂ ਲੈ ਕੇ ਪਾਸ ਹੋਏ ਹਨ | ਸਾਇੰਸ ਵਿਚ ਸਕੂਲ ਦੀ ਵਿਦਿਆਰਥਣ ਅਰਸ਼ਦੀਪ ਕੌਰ ਨੇ 93.4% ਅੰਕ ਲੈ ਕੇ ਟਾਪ ਪੁਜੀਸ਼ਨ ਹਾਸਲ ਕੀਤੀ | ਜਦਕਿ ਪਲਕਜੀਤ ਕੌਰ ਨੇ 86.2%, ਗੁਰਨਾਜ ਕੌਰ 85% ਅੰਕ ਹਾਸਲ ਕੀਤੇ | ਕਾਮਰਸ ਵਿਚ ਅਨੂਗੁਨਦੀਪ ਕੌਰ 85% ਅੰਕ, ਅੰਮਿ੍ਤਪ੍ਰੀਤ ਕੌਰ 84%, ਮੰਨਤਪ੍ਰੀਤ ਕੌਰ 82.2% ਲੈ ਕੇ ਕਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਲ ਕੀਤਾ ਹੈ | ਆਰਟਸ ਵਿਚ ਅਨੂਪ੍ਰੀਤ ਕੌਰ 89% ਅੰਕ, ਨਵਦੀਪ ਕੌਰ 77.4%, ਅਨੂਪ੍ਰੀਤ ਕੌਰ 75.8 % ਲੈ ਕੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਲ ਕੀਤਾ ਹੈ | ਸੰਸਥਾ ਦੇ ਮੁਖੀ ਮੈਡਮ ਪਵਨਦੀਪ ਕੌਰ ਨੇ ਇਸ ਸ਼ਾਨਦਾਰ ਪ੍ਰਾਪਤੀ ਪਿੱਛੇ ਸਮੂਹ ਸਟਾਫ ਅਤੇ ਬੱਚਿਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਪੀ.ਐਮ. ਸ੍ਰੀ ਸਰਕਾਰੀ ਕੰਨਿਆ ਸਕੂਲ ਅਜਨਾਲਾ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਸੈਂਸਰਾ ਦਾ ਨਤੀਜਾ ਸ਼ਾਨਦਾਰ ਰਿਹਾ <br/>
Ad Position 24