ਪਿੰਡ ਧੂਲਕਾ ਵਿਖੇ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਵਰਕਰਾਂ ਨੇ 'ਅਕਾਲੀ ਦਲ ਵਾਰਿਸ ਪੰਜਾਬ ਦੇ' ਦਾ ਪੱਲ੍ਹਾ ਫੜਿਆ <br/>
ਅਜੀਤ ਡੈਸਕ
21-05-2026
ਪਿੰਡ ਧੂਲਕਾ ਵਿਖੇ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਵਰਕਰਾਂ ਨੇ 'ਅਕਾਲੀ ਦਲ ਵਾਰਿਸ ਪੰਜਾਬ ਦੇ' ਵਿਚ ਸ਼ਾਮਿਲ ਹੋਣ ਵਾਲਿਆਂ ਨੂੰ ਸਨਮਾਨਿਤ ਕਰਦਿਆਂ ਹਲਕਾ ਇੰਚਾਰਜ ਸਰਬਜੀਤ ਸਿੰਘ ਖਾਨਪੁਰ, ਜ਼ਿਲ੍ਹਾ ਸੀਨੀ: ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਕੰਮੋਕੇ, ਜੁਗਰਾਜ ਸਿੰਘ ਧੂਲਕਾ, ਅਤੇ ਹੋਰ ਸ਼ਖ਼ਸੀਅਤਾਂ | ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜਨ