28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਕਾਂਗਰਸ ਨਗਰ ਕੌਂਸਲ ਰਮਦਾਸ ਦੀਆਂ ਚੋਣਾਂ ਜਿੱਤ ਕੇ ਰਚੇਗੀ ਇਤਿਹਾਸ-ਕੰਵਰਪ੍ਰਤਾਪ ਅਜਨਾਲਾ <br/>

Ad Position 21
No active advertisement
ਅਜੀਤ ਡੈਸਕ 22-05-2026
ਅਜਨਾਲਾ, 21 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਨਗਰ ਪੰਚਾਇਤ ਅਜਨਾਲਾ ਦੀ ਚੋਣਾਂ ਮੁਲਤਵੀ ਕੀਤੇ ਜਾਣ ਤੋਂ ਬਾਅਦ ਹੁਣ ਹਲਕਾ ਅਜਨਾਲਾ ਦੇ ਇਤਿਹਾਸਿਕ ਕਸਬਾ ਰਮਦਾਸ ਅੰਦਰ 11 ਵਾਰਡਾਂ 'ਚ ਹੋ ਰਹੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਸੱਤਾਧਾਰੀ ਧਿਰ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਜਪਾ ਨੂੰ ਕਰਾਰੀ ਹਾਰ ਦੇ ਕੇ ਨਵਾਂ ਇਤਿਹਾਸ ਰਚੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਸਪੁੱਤਰ ਕੰਵਰਪ੍ਰਤਾਪ ਸਿੰਘ ਅਜਨਾਲਾ ਜ਼ਿਲ੍ਹਾ ਮੀਤ ਪ੍ਰਧਾਨ ਨੇ ਦੱਸਿਆ ਕਿ ਰਮਦਾਸ ਦੀਆਂ ਸਾਰੀਆਂ ਵਾਰਡਾਂ ਦੇ ਲੋਕਾਂ ਵਲੋਂ ਭਰਪੂਰ ਪਿਆਰ ਅਤੇ ਸਮਰਥਨ ਮਿਲ ਰਿਹਾ ਹੈ ਤੇ ਲੋਕ ਇਸ ਵਾਰ ਵਿਕਾਸ, ਇਮਾਨਦਾਰੀ ਅਤੇ ਲੋਕ ਭਲਾਈ ਦੀ ਸੋਚ ਨੂੰ ਵੋਟ ਪਾਉਣ ਲਈ ਤਿਆਰ ਬੈਠੇ ਹਨ |

Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਰਮਦਾਸ ਦੇ 'ਆਪ' ਉਮੀਦਵਾਰਾਂ ਦੇ ਹੱਕ 'ਚ ਵਿਧਾਇਕ ਧਾਲੀਵਾਲ ਨੇ ਘਰ-ਘਰ ਜਾ ਕੇ ਵੋਟਾਂ ਮੰਗੀਆਂ <br/> ਅਗਲੀ ਖ਼ਬਰ ਨਗਰ ਕੌਂਸਲ ਰਮਦਾਸ ਦੀਆਂ ਚੋਣਾ 'ਚ ਭਾਜਪਾ ਉਮੀਦਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ-ਡਾ. ਅਨੂੰ <br/>
Ad Position 24