15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

'ਗੁਰਦੁਆਰਾ ਪ੍ਰਭੁ ਮਿਲਣੈ ਕਾ ਚਾਉ' ਵਲੋਂ ਬਾਬਾ ਬਕਾਲਾ ਸਾਹਿਬ ਵਿਖੇ ਸਿਮਰਨ ਅਭਿਆਸ ਸਮਾਗਮ ਅੱਜ <br/>

Ad Position 21
No active advertisement
ਅਜੀਤ ਡੈਸਕ 24-05-2026
ਬਾਬਾ ਬਕਾਲਾ ਸਾਹਿਬ, 23 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਗੁਰਦੁਆਰਾ ਪ੍ਰਭੁ ਮਿਲਣੈ ਕਾ ਚਾਉ, ਮੋਗਾ ਵਲੋਂ ਹਾਕੀ ਸਟੇਡੀਅਮ ਬਾਬਾ ਬਕਾਲਾ ਸਾਹਿਬ ਵਿਖੇ 24 ਮਈ ਨੂੰ 'ਸਿਮਰਨ ਅਭਿਆਸ ਸਮਾਗਮ' ਸ਼ਾਮ 6 ਤੋਂ 11 ਵਜੇ ਸ਼ਾਮ ਤੱਕ ਕਰਾਇਆ ਜਾ ਰਿਹਾ ਹੈ, ਜਿਸ 'ਚ ਕੀਰਤਨ, ਢਾਡੀ ਵਾਰਾਂ ਤੇ ਅਕੱਥ ਸਮਾਗਮ ਹੋਵੇਗਾ | ਇਸ ਸੰਬੰਧੀ ਭਾਈ ਹੀਰਾ ਸਿੰਘ ਖਾਲਸਾ ਮੈਡੀਕਲ ਸਟੋਰ, ਭਾਈ ਲਖਬੀਰ ਸਿੰਘ ਸਠਿਆਲਾ, ਭਾਈ ਗੁਰਪ੍ਰੀਤ ਸਿੰਘ ਬਾਬਾ ਬਕਾਲਾ, ਭਾਈ ਦਲਬੀਰ ਸਿੰਘ ਵਡਾਲਾ, ਭਾਈ ਨਿਰਵੈਰ ਸਿੰਘ ਖਾਲਸਾ ਤੇ ਭਾਈ ਬਲਕਾਰ ਸਿੰਘ ਸਠਿਆਲਾ ਨੇ ਦੱਸਿਆ ਹੈ ਕਿ ਇਸ ਮੌਕੇ ਭਾਈ ਸਾਹਿਬ ਭਾਈ ਦਲਬੀਰ ਸਿੰਘ ਤਰਮਾਲਾ ਮੁਖੀ ਬ੍ਰਹਮ ਗਿਆਨ ਕੇਂਦਰ ਮੋਗਾ ਸੰਗਤਾਂ ਨੂੰ ਗੁਰਬਾਣੀ ਦੁਆਰਾ ਪ੍ਰਮਾਤਮਾ ਨਾਲ ਮਿਲਾਪ ਦਾ ਰਸਤਾ ਸਰਲ ਅਰਥਾਂ 'ਚ ਸਮਝਾਉਣਗੇ |

Ad Position 22
No active advertisement
ਪਿਛਲੀ ਖ਼ਬਰ ਨਗਰ ਪੰਚਾਇਤ ਚੋਣਾਂ ਰਈਆ : ਵਾਰਡ ਨੰਬਰ 4 ਤੋਂ ਬਿਨਾਂ ਮੁਕਾਬਲਾ ਜੇਤੂ ਰਹੇ ਆਪ ਉਮੀਦਵਾਰ ਸੰਜੀਵ ਭੰਡਾਰੀ ਨੇ ਇਤਿਹਾਸਕ ਗੁ... ਅਗਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਵਿਚ ਨਰਸਰੀ ਕਲਾਸ ਦੇ ਨੰਨੇ੍ਹ ਮੁੰਨੇ ਬੱਚਿਆਂ ਲਈ ਪੂਲ ਪਾਰਟੀ ਦਾ ਆਯੋਜਨ <br/>
Ad Position 24