18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਪੈਨਸ਼ਨਰ ਆਗੂ ਕਪੂਰ ਸਿੰਘ ਨੂੰ ਸਦਮਾ, ਨੌਜਵਾਨ ਪੋਤਰੇ ਮਨਜੋਤ ਸਿੰਘ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ <br/>

Ad Position 21
No active advertisement
ਅਜੀਤ ਡੈਸਕ 24-05-2026
ਬਾਬਾ ਬਕਾਲਾ ਸਾਹਿਬ, 23 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਪੈਨਸ਼ਨਰ ਅਤੇ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ, ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਤਹਿਸੀਲ ਪ੍ਰਬੰਧਕ ਅਤੇ ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਸਬ ਡਵੀਜਨ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਆਗੂ ਸ: ਕਪੂਰ ਸਿੰਘ (ਸਾ: ਕੰਡਕਟਰ ਪੰਜਾਬ ਰੋਡਵੇਜ) ਦੇ ਨੌਜਵਾਨ ਇਕਲੌਤੇ ਪੋਤਰੇ ਮਨਜੋਤ ਸਿੰਘ ਪੁੱਤਰ ਹੀਰਾ ਸਿੰਘ (24 ਸਾਲ) ਦਾ ਦਿਲ ਦਾ ਦੌਰਾ ਪੈਣ ਕਾਰਣ ਦਿਹਾਂਤ ਹੋ ਗਿਆ | ਉਹ ਖਾਲਸਾ ਕਾਲਜ ਅੰਮਿ੍ਤਸਰ ਵਿਖੇ ਐਲ.ਐਲ.ਬੀ. ਦੀ ਪੜ੍ਹਾਈ ਕਰ ਰਿਹਾ ਸੀ | ਉਸਦੇ ਪਰਿਵਾਰ ਵਲੋਂ ਸੇਜਲ ਅੱਖਾਂ ਨਾਲ ਬਾਬਾ ਬਕਾਲਾ ਸਾਹਿਬ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸਸਕਾਰ ਕਰ ਦਿੱਤਾ ਗਿਆ | ਇਸ ਦੌਰਾਨ ਵੱਖ ਵੱਖ ਧਾਰਮਿਕ, ਸਿਆਸੀ, ਸਮਾਜ ਸਖਸ਼ੀਅਤਾਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ |

Ad Position 22
No active advertisement
ਪਿਛਲੀ ਖ਼ਬਰ ਪਿੰਡ ਡੱਡੀਆਂ 'ਚ ਖ਼ਾਦਾਂ ਦੀ ਸੰਤੁਲਿਤ ਵਰਤੋਂ ਲਈ ਜਾਗਰੂਕਤਾ ਕੈਂਪ ਲਗਾਇਆ <br/> ਅਗਲੀ ਖ਼ਬਰ ਰਈਆ ਵਿਖੇ ਵਾਰਡ ਨੰਬਰ ਪੰਜ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਪ੍ਰਭਜੋਤ ਕੌਰ ਦੇ ਹੱਕ ਵਿਚ ਵਿਸ਼ਾਲ ਚੋਣ ਜਲਸਾ <br/>
Ad Position 24