01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਹਿੰਦ ਦੀ ਚਾਦਰ ਬਿਰਧ ਆਸ਼ਰਮ ਵਿਖੇ ਸੇਵਾਵਾਂ ਨਿਭਾਈਆਂ <br/>

Ad Position 21
No active advertisement
ਹਿੰਦ ਦੀ ਚਾਦਰ ਬਿਰਧ ਆਸ਼ਰਮ ਬਾਬਾ ਬਕਾਲਾ ਸਾਹਿਬ ਵਿਖੇ ਸੇਵਾ ਮੌਕੇ ਸਮਾਜ ਸੇਵੀ ਰਾਜਿੰਦਰ ਸਿੰਘ ਸਹੋਤਾ ਤੇ ਸੁਖਵਿੰਦਰ ਸਿੰਘ ਮੱਤੇਵਾਲ, ਨਾਲ ਮੁਖੀ ਜਸਪ੍ਰੀਤ ਸਿੰਘ ਗੋਰਾ ਤੇ ਹੋਰ | ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜਨ<br/> 26-05-2026

ਬਾਬਾ ਬਕਾਲਾ ਸਾਹਿਬ, 25 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਮਾਨਵਤਾ ਦੀ ਵੱਡੀ ਸੇਵਾ ਸੇਵਾ ਨਿਭਾ ਰਹੇ ਹਿੰਦ ਦੀ ਚਾਦਰ ਬਿਰਧ ਆਸ਼ਰਮ ਬਾਬਾ ਬਕਾਲਾ ਸਾਹਿਬ ਵਿਖੇ ਸਮਾਜ ਸੇਵੀ ਸ਼ਖ਼ਸੀਅਤਾਂ ਵਲੋਂ ਪੁੱਜਕੇ ਆਪਣੇ ਹੱਥੀਂ ਬਜੁਰਗਾਂ ਲਈ ਸੇਵਾਵਾਂ ਨਿਭਾਈਆਂ ਗਈਆਂ | ਉੱਘੇ ਸਮਾਜ ਸੇਵੀ ਰਾਜਿੰਦਰ ਸਿੰਘ ਸਹੋਤਾ ਅਤੇ ਸੁਖਵਿੰਦਰ ਸਿੰਘ ਮੱਤੇਵਾਲ ਵਲੋਂ ਹਿੰਦ ਦੀ ਚਾਰਦ ਬਿਰਧ ਆਸ਼ਰਮ ਵਿਖੇ ਜਿੱਥੇ ਸੰਸਥਾ ਦੇ ਮੁਖੀ ਭਾਈ ਜਸਪ੍ਰੀਤ ਸਿੰਘ ਗੋਰਾ ਵਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ, ਉਥੇ ਬੇਸਹਾਰਾ ਬਜ਼ੁਰਗਾਂ ਲਈ ਚਾਦਰਾਂ ਤੇ ਫਲ ਫਰੂਟ ਸਾਮਾਨ ਵੰਡਿਆ ਗਿਆ | ਇਸ ਮੌਕੇ ਸੰਸਥਾ ਦੇ ਮੁਖੀ ਭਾਈ ਜਸਪ੍ਰੀਤ ਸਿੰਘ ਗੋਰਾ ਨੇ ਸਮਾਜ ਸੇਵੀ ਰਾਜਿੰਦਰ ਸਿੰਘ ਸਹੋਤਾ ਅਤੇ ਸੁਖਵਿੰਦਰ ਸਿੰਘ ਮੱਤੇਵਾਲ ਸਮਤੇ ਪੁੱਜੀਆਂ ਸ਼ਖ਼ਸੀਅਤਾਂ ਨੂੰ ਜੀ ਆਇਆਂ ਕਿਹਾ | ਇਸ ਮੌਕੇ ਜਸਪ੍ਰੀਤ ਸਿੰਘ ਗੋਰਾ, ਖਜ਼ਾਨਚੀ ਹਰਪ੍ਰੀਤ ਸਿੰਘ, ਮਨਿੰਦਰ ਸਿੰਘ ਸਕੱਤਰ, ਜੀਵਨਜੋਤ ਸਿੰਘ ਮੈਂਬਰ, ਧੀਰਜ ਸਿੰਘ, ਸੰਦੀਪ ਸਿੰਘ, ਇੰਦਰਜੀਤ ਸਿੰਘ, ਚੰਦਰ ਭੂਸ਼ਨ, ਜਸਕਰਨ ਸਿੰਘ, ਅਲੋਕ ਕਰਨ ਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗ੍ਰਾਮ ਪੰਚਾਇਤ ਸਠਿਆਲਾ ਦੀਆਂ ਗਲੀਆਂ 'ਚ ਟਾਈਲਾਂ ਲਗਾਉਣ ਦਾ ਕੰਮ ਜੰਗੀ ਪੱਧਰ 'ਤੇ ਸ਼ੁਰੂ <br/> ਅਗਲੀ ਖ਼ਬਰ ਮਿ੍ਤਕ ਸਰੀਰਾਂ ਨੂੰ ਹਸਪਤਾਲਾਂ 'ਚ 'ਬੰਦੀ' ਬਣਾਉਣ 'ਤੇ ਕਮਿਸ਼ਨ ਨੇ ਲਗਾਈ ਰੋਕ, ਜ਼ਿਲ੍ਹਾ ਪ੍ਰਸ਼ਾਸਨ ਖਾਮੋਸ਼-ਸਤਨਾਮ ਸਿ...
Ad Position 24