ਰਈਆ ਦੀਆਂ ਬਚੀਆਂ ਸਾਰੀਆਂ 5 ਵਾਰਡਾਂ 'ਤੇ ਹੀ ਕਾਂਗਰਸ ਰਹੇਗੀ ਜੇਤੂ-ਸਾਬਕਾ ਵਿਧਾਇਕ ਭਲਾਈਪੁਰ <br/>
ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਨਤਮਸਤਕ ਹੋਣ ਵੇਲੇ ਸਾਬਕਾ ਕਾਂਗਰਸੀ ਵਿਧਾਇਕ ਸੰਤੋਖ ਸਿੰਘ ਭਲਾਈਪੁਰ, ਨਾਲ ਹਨ ਸਾਬਕਾ ਪ੍ਰਧਾਨ ਰੌਬਿਨ ਮਾਨ, ਸਾਬਕਾ ਕੌਂਸਲਰ ਗੁਰਦੀਪ ਸਿੰਘ ਤੇ ਜਗਦੀਪ ਸਿੰਘ ਮਾਨ ਆਦਿ | ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜਨ
<br/>
26-05-2026