ਗੁਰਦੁਆਰਾ ਅਗੰਮਗੜ੍ਹ ਸਾਹਿਬ ਤਰਸਿੱਕਾ ਵਿਖੇ ਲੋੜਵੰਦ ਜੋੜਿਆਂ ਦੇ ਸਮੂਹਿਕ ਆਨੰਦ ਕਾਰਜ ਕਰਵਾਏ <br/>
ਗੁਰਦੁਆਰਾ ਅਗੰਮਗੜ੍ਹ ਸਾਹਿਬ ਤਰਸਿੱਕਾ ਵਿਖੇ ਲੋੜਵੰਦ ਜੋੜਿਆਂ ਦੀ ਕਰਵਾਏ ਗਏ ਸਮੂਹਿਕ ਅਨੰਦ ਕਾਰਜ ਮੌਕੇ ਬਾਬਾ ਅਜਾਇਬ ਸਿੰਘ ਜੀ ਮੁੱਖ ਸੇਵਾਦਾਰ ਗੁਰਦੁਆਰਾ ਅਗੰਮਗੜ੍ਹ ਸਾਹਿਬ ਤਰਸਿੱਕਾ, ਬਾਬਾ ਸੱਜਣ ਸਿੰਘ ਜੀ ਮੁੱਖ ਸੇਵਾਦਾਰ ਗੁਰਦੁਆਰਾ ਗੁਰੂ ਕੀ ਬੇਰ ਸਾਹਿਬ, ਬਾਬਾ ਬਲਵੰਤ ਸਿੰਘ ਮਾਂਗਟ, ਪਿ੍ੰਸੀਪਲ ਬਚਿੱਤਰ ਸਿੰਘ ਤਰਸਿੱਕਾ ਜਗਦੀਪ ਸਿੰਘ ਸਰਪੰਚ ਤਰਸਿੱਕਾ, ਇੰਜੀਨੀਅਰ ਬਲਰਾਜ ਸਿੰਘ ਤਰਸਿੱਕਾ ਤੇ ਹਰੀ ਸਿੰਘ ਗੋਲੂ ਆਦਿ ਨਵ-ਵਿਆਹੇ ਲੋੜਵੰਦ ਜੋੜਿਆਂ ਨੂੰ ਅਸ਼ੀਰਵਾਦ ਦਿੰਦੇ ਹੋਏ | ਤਸਵੀਰ : ਅਤਰ ਸਿੰਘ ਤਰਸਿੱਕਾ
<br/>
26-05-2026