ਪੈਟਰੋਲ-ਡੀਜਲ ਦੇ ਚੌਥੀ ਵਾਰ ਰੇਟ ਵਧਾ ਕੇ ਭਾਜਪਾ ਨੇ ਦੇਸ਼ ਨੂੰ ਆਰਥਿਕ ਸੰਕਟ ਵੱਲ ਧੱਕਿਆ-ਜਥੇਦਾਰ ਜਲਾਲ ਉਸਮਾ <br/>
ਬਾਬਾ ਬਕਾਲਾ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਅਕਾਲੀ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ | ਨਾਲ ਹਨ ਕੌਂਸਲਰ ਕੁਲਵੰਤ ਸਿੰਘ ਰੰਧਾਵਾ, ਕੁਲਦੀਪ ਸਿੰਘ ਬੰਟੂ, ਸੁਖਚੈਨ ਸਿੰਘ ਗਿੱਲ, ਕਰਮ ਸਿੰਘ, ਪ੍ਰਤਾਪ ਸਿੰਘ, ਦਲਬੀਰ ਸਿੰਘ | ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜਨ
<br/>
27-05-2026