ਡੀ.ਜੀ.ਪੀ. ਡਾ. ਨਰੇਸ਼ ਕੁਮਾਰ ਅਰੋੜਾ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਵਿਖੇ ਹੋਏ ਨਤਮਸਤਕ <br/>
ਪੰਜਾਬ ਪੁਲਿਸ ਦੇ ਸਪੈਸ਼ਲ ਡੀ.ਜੀ.ਪੀ. ਡਾ. ਨਰੇਸ ਕੁਮਾਰ ਅਰੋੜਾ ਵਲੋਂ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਿਖੇ ਨਤਮਸਤਕ ਹੋਣ ਮੌਕੇ ਸਿਰੋਪਾਓ ਭੇਟ ਕਰ ਕੇ ਸਨਮਾਨ ਕਰਦੇ ਹੋਏ ਸਾਬਕਾ ਮੈਨੇਜਰ ਹਰਜੀਤ ਸਿੰਘ ਭੋਆ, ਸਰੂਪ ਸਿੰਘ ਢੱਡੇ, ਗੁਰਕੀਰਤ ਸਿੰਘ ਬੱਲ, ਨਾਲ ਡੀ. ਐੱਸ. ਪੀ. ਰਣਜੀਤ ਸਿੰਘ, ਏ. ਐੱਸ. ਆਈ. ਕਾਬਲ ਸਿੰਘ ਤੇ ਹੋਰ | ਤਸਵੀਰ : ਦਲਵਿੰਦਰ ਸਿੰਘ ਰੰਧਾਵਾ
<br/>
27-05-2026