ਦਮਦਮੀ ਟਕਸਾਲ ਨੇ ਜੇਠੂਵਾਲ ਵਿਖੇ ਘੱਲੂਘਾਰੇ ਨੂੰ ਸਮਰਪਿਤ ਸ਼ਹੀਦੀ ਸਮਾਗਮ ਕਰਵਾਇਆ <br/>
ਜੇਠੂਵਾਲ ਵਿਖੇ ਗੁਰਦੁਆਰਾ ਕਲਗੀਧਰ ਵਿਖੇ ਦਮਦਮੀ ਟਕਸਾਲ ਵਲੋਂ ਘੱਲੂਘਾਰੇ ਦੌਰਾਨ ਸ਼ਹੀਦ ਹੋਏ ਸਿੰਘਾਂ ਦੀ ਯਾਦ ਨੂੰ ਸਮਰਪਿਤ ਹੋਏ ਸਮਾਗਮ ਦੌਰਾਨ ਸਿੰਘ ਸਾਹਿਬ ਗਿਆਨੀ ਪਰਵਿੰਦਰ ਪਾਲ ਸ੍ਰੀ ਦਰਬਾਰ ਸਾਹਿਬ ਤੇ ਬਾਬਾ ਹਰਨਾਮ ਸਿੰਘ ਖਾਲਸਾ ਭਿੰਡਰਾਂ ਵਾਲੇ ਕਥਾ ਵਿਚਾਰਾਂ ਕਰਦੇ ਹੋਏ ਅਤੇ ਬਾਬਾ ਹਰਨਾਮ ਸਿੰਘ ਖ਼ਾਲਸਾ, ਗਿਆਨੀ ਪਰਵਿੰਦਰ ਪਾਲ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਦਾ ਸਨਮਾਨ ਕਰਦੇ ਹੋਏ ਦਮਦਮੀ ਟਕਸਾਲ ਦੇ ਬੁਲਾਰੇ ਸਮਸ਼ੇਰ ਸਿੰਘ ਜੇਠੂਵਾਲ, ਪ੍ਰਧਾਨ ਗੱਜਣ ਸਿੰਘ ਔਲਖ ਤੇ ਹੋਰ | ਤਸਵੀਰ : ਮਿੱਤਰ ਪਾਲ ਸਿੰਘ ਰੰਧਾਵਾ
<br/>
29-05-2026