ਸਿੱਖ ਜੀਵਨ ਜਾਚ ਸੰਸਥਾ ਵਲੋਂ ਸਕੂਲਾਂ ਦੇ ਬੱਚਿਆਂ ਤੇ ਸਟਾਫ਼ ਦਾ ਸਨਮਾਨ <br/>
ਸਿੱਖ ਜੀਵਨ ਜਾਚ ਸੰਸਥਾ ਵਲੋਂ ਬੱਚਿਆਂ ਨੂੰ ਗੁਰਬਾਣੀ ਵਿਰਸੇ ਨਾਲ ਜੋੜਣ ਦੇ ਮਨੋਰਥ ਤਹਿਤ ਕਰਵਾਏ ਗਏ ਸਾਲਾਨਾ ਇਨਾਮ ਵੰਡ ਸਮਾਗਮ ਵਿਚ ਹਿੱਸਾ ਲੈਣ ਵਾਲੇ ਸਕੂਲਾਂ ਦੇ ਬੱਚਿਆਂ ਤੇ ਸਟਾਫ਼ ਨੂੰ ਸਨਮਾਨਿਤ ਕਰਦਿਆਂ ਸੰਸਥਾ ਦੇ ਮੁਖੀ ਭਾਈ ਹਰਪ੍ਰੀਤ ਸਿੰਘ ਖ਼ਾਲਸਾ ਐੱਮ.ਏ. | ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜਨ
<br/>
29-05-2026