11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਪਿੰਡ ਓਡਰ ਤੋਂ 40 ਪਰਿਵਾਰ ਅਕਾਲੀ ਦਲ ਵਾਰਿਸ ਪੰਜਾਬ ਦੇ 'ਚ ਹੋਏ ਸ਼ਾਮਿਲ <br/>

Ad Position 21
No active advertisement
ਪਿੰਡ ਓਡਰ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਵਿਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਸਨਮਾਨਿਤ ਕਰਨ ਸਮੇਂ ਹਲਕਾ ਇੰਚਾਰਜ ਦਲਜੀਤ ਸਿੰਘ ਮਿਆਦੀਆਂ ਨਾਲ ਹੋਰ | ਤਸਵੀਰ : ਗੁਰਵਿੰਦਰ ਸਿੰਘ ਕਲਸੀ <br/> 29-05-2026
ਚੋਗਾਵਾਂ/ਅੰਮਿ੍ਤਸਰ, 28 ਮਈ (ਗੁਰਵਿੰਦਰ ਸਿੰਘ ਕਲਸੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਓਡਰ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਖਡੂਰ ਸਾਹਿਬ ਤੋਂ ਐੱਮ. ਪੀ. ਭਾਈ ਅੰਮਿ੍ਤਪਾਲ ਸਿੰਘ ਖਾਲਸਾ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ 40 ਦੇ ਕਰੀਬ ਪਰਿਵਾਰਾਂ ਨੇ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਹਲਕਾ ਇੰਚਾਰਜ ਦਲਜੀਤ ਸਿੰਘ ਮਿਆਦੀਆਂ ਦੀ ਅਗਵਾਈ ਹੇਠ ਸ਼ਾਮਿਲ ਹੋਣ ਦਾ ਐਲਾਨ ਕੀਤਾ | ਸ਼ਾਮਿਲ ਹੋਣ ਵਾਲੇ ਭਾਈ ਪਵਨਦੀਪ ਸਿੰਘ, ਸਰਬਜੀਤ ਸਿੰਘ, ਗੁਰਜੀਤ ਸਿੰਘ, ਹਰਪ੍ਰੀਤ ਸਿੰਘ, ਗੁਰਲਾਲ ਸਿੰਘ, ਉਦਮਪ੍ਰੀਤ ਸਿੰਘ, ਹਰਜੀਤ ਸਿੰਘ, ਜਸ਼ਨਦੀਪ ਸਿੰਘ, ਗੁਰਜੰਟ ਸਿੰਘ, ਲਾਭ ਸਿੰਘ, ਰਵਿੰਦਰ ਸਿੰਘ, ਸਤਨਾਮ ਸਿੰਘ, ਗੁਰਸੇਵਕ ਸਿੰਘ, ਜਸਬੀਰ ਸਿੰਘ, ਅਭੀਨੂਰ ਸਿੰਘ, ਨਿਰਮਲ ਸਿੰਘ, ਗੁਰਲਾਲ ਸਿੰਘ, ਸੁਖਬੀਰ ਸਿੰਘ, ਰੋਸ਼ਨਬੀਰ ਸਿੰਘ, ਲਖਵਿੰਦਰ ਸਿੰਘ ਟੋਨੀ, ਜਸਪਿੰਦਰ ਸਿੰਘ, ਸਤਨਾਮ ਸਿੰਘ, ਲਵਪ੍ਰੀਤ ਸਿੰਘ, ਸੁਰਜੀਤ ਸਿੰਘ, ਬਲਵਿੰਦਰ ਸਿੰਘ, ਸਰਵਣ ਸਿੰਘ, ਸੁਖਚੈਨ ਸਿੰਘ ਆਦਿ ਪਰਿਵਾਰਾਂ ਨੂੰ ਹਲਕਾ ਇੰਚਾਰਜ ਦਲਜੀਤ ਸਿੰਘ ਮਿਆਦੀਆਂ ਨੇ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਤੇ ਪਾਰਟੀ ਵਿਚ ਪੂਰਾ ਮਾਣ ਸਤਿਕਾਰ ਦੇਣ ਦਾ ਭਰੋਸਾ ਦਿੱਤਾ |

Ad Position 22
No active advertisement
ਪਿਛਲੀ ਖ਼ਬਰ ਪਿੰਡ ਅਵਾਣ ਲੱਖਾ ਸਿੰਘ ਦੇ ਪਰਿਵਾਰ ਨਾਲ ਹੋਈ ਧੱਕੇਸ਼ਾਹੀ ਦੀ ਸ਼ਿਕਾਇਤ ਦਾ ਲਿਆ ਐਕਸ਼ਨ <br/> ਅਗਲੀ ਖ਼ਬਰ ਸਟੇਟ ਐਵਾਰਡੀ ਮਾਸਟਰ ਸਤਨਾਮ ਸਿੰਘ ਸਰਪੰਚ ਪਾਖਰਪੁਰ ਦੇ ਮਾਤਾ ਕਰਮ ਕੌਰ ਦਾ ਦਿਹਾਂਤ, ਸਸਕਾਰ ਅੱਜ <br/>
Ad Position 24