27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਬਾਬਾ ਬਕਾਲਾ ਸਾਹਿਬ ਵਿਖੇ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ (ਸੋਧ) ਐਕਟ 2026' ਪੰਥਕ ਕਾਨਫ਼ਰੰਸ 'ਚ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਤੇ ਸੰਗਤਾਂ ਨੇ ਲਿਆ ਹਿੱਸਾ

Ad Position 21
No active advertisement
ਅਜੀਤ ਡੈਸਕ 01-06-2026
ਬਾਬਾ ਬਕਾਲਾ ਸਾਹਿਬ, 31 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਪੰਜਾਬ ਸਰਕਾਰ ਵਲੋਂ ਪਿਛਲੇ ਮਹੀਨੇ ਪਾਸ ਕੀਤੇ ਗਏ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ (ਸੋਧ) ਐਕਟ 2026' ਵਿਚ ਸਿੱਖ ਭਾਵਨਾਵਾਂ ਵਿਰੁੱਧ ਦਰਜ ਕੁਝ ਵਿਵਾਦਤ ਮੱਦਾਂ ਨੂੰ ਹਟਾਉਣ ਦੀ ਮੰਗ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ, ਸ਼੍ਰੋਮਣੀ ਕਮੇਟੀ ਅਤੇ ਕਈ ਸਿੱਖ ਜਥੇਬੰਦੀਆਂ ਦੇ ਸੂਬਾ ਸਰਕਾਰ ਨਾਲ ਚੱਲ ਰਹੇ ਟਕਰਾਅ ਦੌਰਾਨ ਸ਼੍ਰੋਮਣੀ ਕਮੇਟੀ ਵਲੋਂ ਇਸ ਮਾਮਲੇ 'ਤੇ ਵਿਚਾਰ ਵਟਾਂਦਰਾ ਕਰਨ ਲਈ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਕੀਤੀ ਗਈ ਵਿਸ਼ਾਲ ਪੰਥਕ ਕਾਨਫਰੰਸ ਵਿਚ ਵੱਡੀ ਗਿਣਤੀ ਵਿਚ ਪੰਥਕ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਿੱਖ ਫੈਡਰੇਸ਼ਨਾਂ, ਸਭਾ ਸੁਸਾਇਟੀਆਂ, ਉਦਾਸੀ, ਨਿਰਮਲੇ, ਕਾਰ ਸੇਵਾ ਵਾਲੇ ਮਹਾਂਪੁਰਸ਼, ਸੇਵਾ ਪੰਥੀ ਸੰਪ੍ਰਦਾਵਾਂ, ਗੁਰਦੁਆਰਾ ਕਮੇਟੀਆਂ, ਗ੍ਰੰਥੀ ਅਤੇ ਅਖੰਡ ਪਾਠੀ ਸਿੰਘਾਂ, ਸਿੱਖ ਵਿਦਵਾਨਾਂ ਅਤੇ ਬੁੱਧੀਜੀਵੀਆਂ ਨੇ ਹਿੱਸਾ ਲਿਆ, ਜਿਸ ਵਿਚ ਸਾਬਕਾ ਵਿਧਾਇਕ ਜਥੇ: ਬਲਜੀਤ ਸਿੰਘ ਜਲਾਲ ਉਸਮਾ, ਜਥੇ: ਅਮਰਜੀਤ ਸਿੰਘ ਭਲਾਈਪੁਰ, ਜਥੇ: ਅਮਰਜੀਤ ਸਿੰਘ ਬੰਡਾਲਾ, ਜਥੇ. ਬਲਵਿੰਦਰ ਸਿੰਘ ਵੇਈਾ ਪੂਈਾ (ਸਾਰੇ ਸਾਬਕਾ ਵਿਧਾਇਕ) ਤਰਨਾ ਦਲ ਬਾਬਾ ਬਕਾਲਾ ਸਾਹਿਬ ਤੋਂ ਬਾਬਾ ਸੁੱਖਾ ਸਿੰਘ, ਸੰਤ ਬਾਬਾ ਘੋਲਾ ਸਿੰਘ ਸਰਹਾਲੀ ਵਾਲੇ, ਬਾਬਾ ਸਤਨਾਮ ਸਿੰਘ ਕਾਰ ਸੇਵਾ ਕਿਲ੍ਹਾ ਆਨੰਦਗੜ੍ਹ ਸਾਹਿਬ, ਬਾਬਾ ਅਵਤਾਰ ਸਿੰਘ ਕਾਰ ਸੇਵਾ ਠੱਠਾ ਢਿੱਬਾ, ਕੁਲਜੀਤ ਸਿੰਘ ਧੰਜਲ, ਗਲੋਬਲ ਸਿੱਖ ਕੌਂਸਲ ਵਲੋਂ ਪ੍ਰਧਾਨ ਡਾ: ਕੰਵਲਜੀਤ ਕੌਰ ਅਤੇ ਸਕੱਤਰ ਐਡਵੋਕੇਟ ਹਰਜੀਤ ਸਿੰਘ ਗਰੇਵਾਲ, ਸਿੱਖ ਸਟੂਡੈਂਟਸ ਫੈਡਰੇਸ਼ਨ ਵਲੋਂ ਭਾਈ ਅਮਰਬੀਰ ਸਿੰਘ ਢੋਟ, ਲਖਬੀਰ ਸਿੰਘ ਸੇਖੋਂ, ਨੰਬਰਦਾਰ ਬਲਕਾਰ ਸਿੰਘ ਸੁਧਾਰ ਕਾਰ ਸੇਵਾ ਵਾਲੇ, ਬਾਬਾ ਅਵਤਾਰ ਸਿੰਘ ਬੱਬੂ ਬਾਬਾ, ਪਿ੍ੰ: ਦਿਲਬਾਗ ਸਿੰਘ ਮਾਨ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਪ੍ਰਧਾਨ ਉਮਰਾਜ ਸਿੰਘ ਧਰਦਿਉ, ਜਨਰਲ ਸਕੱਤਰ ਜੋਗਿੰਦਰ ਸਿੰਘ ਧਿਆਨਪੁਰ, ਪ੍ਰੈੱਸ ਸਕੱਤਰ ਸੁਖਵਿੰਦਰ ਸਿੰਘ ਚਾਹਲ, ਭਾਈ ਹਰਪ੍ਰੀਤ ਸਿੰਘ ਖਾਲਸਾ ਮੁਖੀ ਸਿੱਖ ਜੀਵਨ ਜਾਚ ਸੰਸਥਾ, ਜਸਪ੍ਰੀਤ ਸਿੰਘ ਮੁਖੀ ਹਿੰਦ ਦੀ ਚਾਦਰ ਬਿਰਧ ਆਸ਼ਰਮ, ਭਾਈ ਮਨਜੀਤ ਸਿੰਘ ਕਥਾ ਵਾਚਕ, ਜਨਰਲ ਪ੍ਰਬੰਧਕ ਵਿਜੈ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ, ਬਲਵਿੰਦਰ ਸਿੰਘ ਕਾਹਲਵਾਂ ਸਕੱਤਰ, ਗੁਰਵਿੰਦਰ ਸਿੰਘ ਮਥਰੇਵਾਲ ਸਕੱਤਰ ਧਰਮ ਪ੍ਰਚਾਰ ਕਮੇਟੀ, ਸੁਖਬੀਰ ਸਿੰਘ ਮੀਤ ਸਕੱਤਰ, ਗੁਰਨਾਮ ਸਿੰਘ ਸਕੱਤਰ, ਭਾਈ ਸਤਿੰਦਰ ਸਿੰਘ ਬਾਜਵਾ ਮੈਨੇਜਰ ਅੰਮਿ੍ਤਸਰ, ਮੈਨੇਜਰ ਰਾਜਿੰਦਰ ਸਿੰਘ ਰੂਬੀ, ਮੈਨੇਜਰ ਮੇਜਰ ਸਿੰਘ ਅਰਜਨਮਾਂਗਾ, ਮੈਨੇਜਰ ਗੁਰਵਿੰਦਰ ਸਿੰਘ ਦੇਵੀਦਾਸਪੁਰਾ, ਮੈਨੇਜਰ ਭਾਈ ਗੁਰਪ੍ਰੀਤ ਸਿੰਘ ਮੱਲੇਵਾਲ, ਐਡੀਸ਼ਨਲ ਮੈਨੇਜਰ ਭਾਈ ਬਲਜੀਤ ਸਿੰਘ ਕੰਗ, ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਮੀਤ ਮੈਨੇਜਰ ਭਾਈ ਜਗਤਾਰ ਸਿੰਘ, ਅਮਰਜੀਤ ਸਿੰਘ ਅਕਾਊਟਾੈਟ, ਸਰਪੰਚ ਸੁਖਵਿੰਦਰ ਸਿੰਘ ਬੁਤਾਲਾ, ਸ: ਜਗਤਾਰ ਸਿੰਘ ਖੋਦੇਬੇਟ (ਪਬਲਸਿਟੀ ਇੰਚਾਰਜ ਸ਼੍ਰੋਮਣੀ ਕਮੇਟੀ), ਹਰਜਿੰਦਰ ਸਿੰਘ ਪੱਟੀ ਮੈਨਜਰ ਤਰਨ ਤਾਰਨ, ਭਗਵੰਤ ਸਿੰਘ ਮੀਤ ਮੈਨੇਜਰ ਤਰਨ ਤਾਰਨ, ਸਰਬਦਿਆਲ ਸਿੰਘ ਮੈਨੇਜਰ ਸ੍ਰੀ ਗੋਇੰਦਵਾਲ ਸਾਹਿਬ, ਜਗਦੀਸ਼ ਸਿੰਘ ਚੀਫ, ਤਲਵਿੰਦਰ ਸਿੰਘ ਰੈਸ਼ੀਆਣਾ ਐਡੀਸ਼ਨਲ ਚੀਫ, ਭਾਈ ਹਰਦੇਵ ਸਿੰਘ ਹੈੱਡਗ੍ਰੰਥੀ, ਭਾਈ ਭੁਪਿੰਦਰ ਸਿੰਘ ਸਾ: ਹੈੱਡਗ੍ਰੰਥੀ, ਗ੍ਰੰਥੀ ਰਛਪਾਲ ਸਿੰਘ, ਮਾਸਟਰ ਇਕਬਾਲ ਸਿੰਘ ਸੈਕਟਰੀ, ਤੇਜਿੰਦਰ ਸਿੰਘ ਅਠੌਲਾ, ਭਾਈ ਰਣਧੀਰ ਸਿੰਘ ਢੀਂਡਸਾ, ਜਥੇ: ਹਰਦੇਵ ਸਿੰਘ ਨਾਗੋਕੇ, ਜਥੇ: ਪੂਰਨ ਸਿੰਘ ਖਿਲਚੀਆਂ, ਡਾ: ਕੁਲਵਿੰਦਰ ਸਿੰਘ ਬਾਣੀਆਂ, ਜਥੇ: ਸੁੱਚਾ ਸਿੰਘ ਧੂਲਕਾ, ਪ੍ਰਧਾਨ ਨਿਰਮਲ ਸਿੰਘ ਬਿੱਲੂ ਧੂਲਕਾ, ਅਜਮਿੰਦਰ ਸਿੰਘ ਸਾਹਬਾ, ਬੀਬੀ ਗੁਰਮੀਤ ਕੌਰ ਬੱਲ ਰਈਆ, ਹੰਸਰਾਜ ਸਿੰਘ ਧਿਆਨਪੁਰ ਸਾ: ਸਰਪੰਚ, ਗੁਰਮੁੱਖ ਸਿੰਘ ਦਨਿਆਲ, ਲੱਖਾ ਸਿੰਘ ਪੱਡੇ, ਜਥੇ: ਸੁਖਦੇਵ ਸਿੰਘ ਭਲੋਜਲਾ, ਗੁਰਮੇਜ ਸਿੰਘ ਗਹਿਰੀ ਮੰਡੀ, ਕੌਂਸਲਰ ਕੁਲਵੰਤ ਸਿੰਘ ਰੰਧਾਵਾ, ਅਜੀਤ ਸਿੰਘ ਮੈਂਬਰ, ਸਰਪੰਚ ਗੁਰਪ੍ਰੀਤ ਸਿੰਘ ਉੱਪਲ, ਪ੍ਰਤਾਪ ਸਿੰਘ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ ਵਾਲੇ, ਜ: ਜਰਨੈਲ ਸਿੰਘ ਕੋਟ ਮਹਿਤਾਬ, ਗੁਰਮੀਤ ਸਿੰਘ ਵਡਾਲਾ, ਗੁਰਿੰਦਰਪਾਲ ਸਿੰਘ ਭੈਣੀ ਬਦੇਸ਼ਾ, ਜਥੇ: ਹਰਭਿੰਦਰ ਸਿੰਘ ਧਾਰੋਵਾਲੀ, ਜਥੇ: ਗੁਰਭੇਜ ਸਿੰਘ ਕੰਗ ਸਰਾਂ, ਤੇਜਿੰਦਰ ਸਿੰਘ ਬੱਲ ਸਠਿਆਲਾ, ਜਗਤਾਰ ਸਿੰਘ ਬਹਾਦਰਪੁਰ, ਬਾਬਾ ਜੀਵਨ ਸਿੰਘ ਟਰੱਸਟ ਵੱਲੋਂ ਜ: ਤਰਸੇਮ ਸਿੰਘ ਮੱਟੂ ਰਈਆ, ਜ: ਮੇਵਾ ਸਿੰਘ ਰਈਆ, ਦਿਆਲ ਸਿੰਘ ਖਿਲਚੀਆਂ, ਜ: ਨੌਰੰਗ ਸਿੰਘ ਨਾਗੋਕੇ, ਬਾਬਾ ਸੁਖਵੰਤ ਸਿੰਘ ਚੰਨਣਕੇ, ਬਾਬਾ ਰਘਬੀਰ ਸਿੰਘ ਖਿਆਲੇ ਵਾਲੇ, ਬਾਬਾ ਲੱਖਾ ਸਿੰਘ, ਬਾਬਾ ਹਾਕਮ ਸਿੰਘ ਨਿਰਮਲੇ, ਬੀਬੀ ਗੁਰਵਿੰਦਰ ਕੌਰ, ਜਗਤਾਰ ਸਿੰਘ ਖੈੜਾ ਥਾਣੇਵਾਲ, ਭਾਈ ਜੱਜ ਸਿੰਘ ਮਿਸ਼ਨਰੀ ਪ੍ਰਚਾਰਕ, ਗਿਆਨੀ ਜਗਦੇਵ ਸਿੰਘ, ਭਾਈ ਹਰਪ੍ਰੀਤ ਸਿੰਘ ਪ੍ਰਚਾਰਕ, ਭਾਈ ਜਸਪਾਲ ਸਿੰਘ ਬਲਸਰਾਏ ਸਾ: ਪ੍ਰਚਾਰਕ, ਕਿ੍ਪਾਲ ਸਿੰਘ ਗਗੜੇਵਾਲ, ਕੁਲਜੀਤ ਸਿੰਘ ਕਵੀਸ਼ਰ, ਬਲਦੇਵ ਸਿੰਘ ਧਾਲੀਵਾਲ, ਗੁਰਦੇਵ ਸਿੰਘ ਬਾਬਾ ਸਾਵਣ ਸਿੰਘ ਨਗਰ, ਕਸ਼ਮੀਰ ਸਿੰਘ ਜੋਧਪੁਰੀ, ਪ੍ਰਤਾਪ ਸਿੰਘ ਸਾ: ਮੈਂਬਰ, ਸੁਖਵਿੰਦਰ ਸਿੰਘ ਗੰਨਮੈਨ, ਜੋਗਿੰਦਰ ਸਿੰਘ ਪਾਇਲਟ, ਜਰਮਨਜੀਤ ਸਿੰਘ ਜਲਾਲ ਉਸਮਾ, ਮੰਗਦੀਪ ਸਿੰਘ ਤੇ ਜਸਵਿੰਦਰ ਸਿੰਘ ਕਾਲਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ 'ਚ ਆਇਆ ਨਵਾਂ ਮੋੜ ਅਗਲੀ ਖ਼ਬਰ ਵਿਧਵਾ ਮਾਂ ਦਾ ਇਕਲੌਤਾ ਪੁੱਤਰ ਪਿਛਲੇ ਚਾਰ ਸਾਲਾਂ ਤੋਂ ਭੇਦਭਰੇ ਹਾਲਾਤਾਂ 'ਚ ਲਾਪਤਾ
Ad Position 24