'ਅਕਾਲੀ ਦਲ ਵਾਰਿਸ ਪੰਜਾਬ ਦੇ' ਵਲੋਂ ਪਿੰਡ ਲੱਖੂਵਾਲ ਵਿਖੇ 5 ਮੈਂਬਰੀ ਕਮੇਟੀ ਦਾ ਗਠਨ <br/>
ਪਿੰਡ ਲੱਖੂਵਾਲ ਵਿਖੇ 'ਅਕਾਲੀ ਦਲ ਵਾਰਿਸ ਪੰਜਾਬ ਦੇ' ਦੀ ਕਮੇਟੀ ਦੇ ਗਠਨ ਕਰਨ ਮੌਕੇ ਕਮੇਟੀ ਮੈਂਬਰਾਂ ਨੂੰ ਸਨਮਾਨਿਤ ਕਰਦਿਆਂ ਹਲਕਾ ਇੰਚਾਰਜ ਭਾਈ ਸਰਬਜੀਤ ਸਿੰਘ ਖਾਨਪੁਰ, ਭਾਈ ਗੁਰਪ੍ਰੀਤ ਸਿੰਘ ਕੰਮੋਕੇ, ਦਲਬੀਰ ਸਿੰਘ ਲੱਡੂ ਖੋਜਕੀਪੁਰ ਤੇ ਹੋਰ | ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜਨ
<br/>
03-06-2026