ਐੱਸ. ਐੱਸ. ਪੀ. ਕੰਵਲਪ੍ਰੀਤ ਸਿੰਘ ਚਾਹਲ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਨੌਵੀਂ ਵਿਖੇ ਹੋਏ ਨਤਮਸਤਕ <br/>
ਇਤਿਹਾਸਕ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਵਿਖੇ ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਨਵੇਂ ਐੱਸ. ਐੱਸ. ਪੀ. ਕੰਵਲਪ੍ਰੀਤ ਸਿੰਘ ਚਾਹਲ ਨੂੰ ਸਨਮਾਨਿਤ ਕਰਦਿਆਂ ਮੀਤ ਮੈਨੇਜਰ ਭਾਈ ਸ਼ੇਰ ਸਿੰਘ | ਨਾਲ ਹਨ ਡੀ. ਐੱਸ. ਪੀ. ਬਾਬਾ ਬਕਾਲਾ ਸਾਹਿਬ ਸੁਖਪਾਲ ਸਿੰਘ, ਗੁਰਵਿੰਦਰ ਸਿੰਘ ਥਾਣਾ ਮੁਖੀ ਬਿਆਸ ਤੇ ਹੋਰ | ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜਨ
<br/>
03-06-2026