22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਅਜੇਵੀਰ ਸਿੰਘ ਆਜ਼ਾਦ ਬਾਰ ਐਸੋਸੀਏਸ਼ਨ ਦੇ ਮੈਂਬਰ ਬਣੇ

Ad Position 21
No active advertisement
ਅਜੀਤ ਡੈਸਕ 05-06-2026
ਬਾਬਾ ਬਕਾਲਾ ਸਾਹਿਬ, 4 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਫੀਲਡ ਪੱਤਰਕਾਰ ਐਸੋਸੀਏਸ਼ਨ, ਸਬ ਡਵੀਜਨ ਬਾਬਾ ਬਕਾਲਾ ਸਾਹਿਬ ਦੇ ਕਾਨੂੰਨੀ ਸਲਾਹਕਾਰ ਅਤੇ ਉੱਘੇ ਸਮਾਜ ਸੇਵੀ ਐਡਵੋਕੇਟ ਲੱਖਾ ਸਿੰਘ ਆਜ਼ਾਦ ਦੇ ਸਪੁੱਤਰ ਅਜੇਵੀਰ ਸਿੰਘ ਅਜ਼ਾਦ ਬਾਰ ਕੌਂਸਲ ਪੰਜਾਬ ਅਤੇ ਹਰਿਆਣਾ ਚੰਡੀਗੜ੍ਹ ਤੋਂ ਲਾਇਸੈਂਸ ਪ੍ਰਾਪਤ ਕਰਨ ਤੋ ਬਾਅਦ ਅੱਜ ਬਾਰ ਐਸੋਸੀਏਸ਼ਨ ਅੰਮਿ੍ਤਸਰ ਦੇ ਮੈਂਬਰ ਬਣ ਗਏ ਹਨ | ਬਾਰ ਐਸੋਸੀਏਸ਼ਨ ਅੰਮਿ੍ਤਸਰ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਪਨੇਸਰ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਨੇ ਬਾਰ ਐਸੋਸੀਏਸ਼ਨ ਅੰਮਿ੍ਤਸਰ ਦਾ ਮੈਂਬਰ ਬਣਨ 'ਤੇ ਉਨ੍ਹਾਂ ਨੂੰ ਜੀ ਆਇਆਂ ਕਿਹਾ ਅਤੇ ਅਸ਼ੀਰਵਾਦ ਦਿੱਤਾ |
Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਤੰਬਾਕੂ ਦਿਵਸ ਮੌਕੇ ਬਲਾਕ ਪੱਧਰੀ ਸਮਾਗਮ ਕਰਵਾਇਆ ਅਗਲੀ ਖ਼ਬਰ ਘੱਲੂਘਾਰਾ ਹਫ਼ਤੇ ਦੇ ਮੱਦੇਨਜ਼ਰ ਪੁਲਿਸ ਵਲੋਂ ਫਲੈਗ ਮਾਰਚ
Ad Position 24