ਸੇਂਟ ਸੋਲਜਰ ਸਕੂਲ ਜੰਡਿਆਲਾ ਗੁਰੂ ਵਿਚ ਵਿਸ਼ਵ ਵਾਤਾਵਰਨ ਦਿਵਸ ਮਨਾਇਆ <br/>
ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ, ਜੰਡਿਆਲਾ ਗੁਰੂ 'ਚ ਵਿਸ਼ਵ ਵਾਤਾਵਰਨ ਦਿਵਸ ਮੌਕੇ ਬੂਟੇ ਲਾਉਣ ਦੀ ਸ਼ੁਰੂਆਤ ਕਰਦੇ ਹੋਏ ਡਾ. ਮੰਗਲ ਸਿੰਘ, ਸੁਰਿੰਦਰ ਕੁਮਾਰ ਸੋਨੂ, ਅਵਤਾਰ ਸਿੰਘ ਕਾਲਾ, ਪਿ੍ੰਸੀਪਲ ਅਮਰਪ੍ਰੀਤ ਕੌਰ ਤੇ ਹੋਰ | ਤਸਵੀਰ : ਹਰਜਿੰਦਰ ਸਿੰਘ ਕਲੇਰ
<br/>
06-06-2026