ਸ਼੍ਰੋਮਣੀ ਅਕਾਲੀ ਦਲ ਨੇ ਬੀਬੀ ਰਣਜੀਤ ਕੌਰ ਨੂੰ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਇਸਤਰੀ ਅਕਾਲੀ ਦਲ ਦੀ ਹਲਕਾ ਪ੍ਰਧਾਨ ਥਾਪਿਆ <br/>
ਗੁਰਦੁਆਰਾ ਨੌਵੀਂ ਪਾਤਸਾਹੀ ਵਿਖੇ ਨਵ-ਨਿਯੁਕਤ ਪ੍ਰਧਾਨ ਬੀਬੀ ਰਣਜੀਤ ਕੌਰ ਰਈਆ ਨੂੰ ਸਨਮਾਨਿਤ ਕਰਦਿਆਂ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ, ਮੈਨੇਜਰ ਭਾਈ ਨਿਸ਼ਾਨ ਸਿੰਘ ਜ਼ਫਰਵਾਲ ਤੇ ਹੋਰ | ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜਨ
<br/>
06-06-2026