ਬਾਬਾ ਬਕਾਲਾ ਸਾਹਿਬ ਵਿਖੇ ਬਾਰ ਐਸੋਸੀਏਸ਼ਨ ਨੇ ਕੀਤਾ ਰੋਸ ਵਿਖਾਵਾ ਤੇ ਕੰਮ ਛੋੜ ਹੜਤਾਲ <br/>
ਬਾਰ ਐਸੋਸੀਏਸ਼ਨ ਬਾਬਾ ਬਕਾਲਾ ਸਾਹਿਬ ਵਿਖੇ ਐਡਵੋਕੇਟ ਬਿਕਰਮਜੀਤ ਸਿੰਘ ਬਾਠ 'ਤੇ ਦਰਜ ਕੇਸ ਨੂੰ ਲੈ ਕੇ ਪ੍ਰਧਾਨ ਜਸਪ੍ਰੀਤ ਸਿੰਘ ਬਾਠ ਦੀ ਅਗਵਾਈ ਹੇਠ ਰੋਸ ਵਿਖਾਵਾ ਕਰਦਿਆਂ ਬਾਰ ਐਸੋਸੀਏਸ਼ਨ ਦੇ ਅਹੁਦੇਦਾਰ/ਮੈਂਬਰ ਵਕੀਲ ਤੇ ਐਡਵੋਕੇਟ ਬਿਕਰਮਜੀਤ ਸਿੰਘ ਬਾਠ ਦੀ ਤਸਵੀਰ | ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜਨ
<br/>
06-06-2026