24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਸੀਨੀਅਰ 'ਆਪ' ਆਗੂ ਸਰਪੰਚ ਗੁਰਚਰਨ ਸਿੰਘ ਰਾਣਾ ਕਾਲੇਕੇ ਬਣੇ ਬਲਾਕ ਪ੍ਰਧਾਨ <br/>

Ad Position 21
No active advertisement
ਸਰਪੰਚ ਗੁਰਚਰਨ ਸਿੰਘ ਰਾਣਾ ਕਾਲੇਕੇ | <br/> 07-06-2026
ਬਾਬਾ ਬਕਾਲਾ ਸਾਹਿਬ, 6 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ: ਦਲਬੀਰ ਸਿੰਘ ਟੌਂਗ ਦੀ ਸਿਫਾਰਸ਼ 'ਤੇ ਆਪ ਦੀ ਹਾਈਕਮਾਨ ਨੇ ਸੀਨੀਅਰ ਆਪ ਆਗੂ ਗੁਰਚਰਨ ਸਿੰਘ ਰਾਣਾ ਸਰਪੰਚ ਕਾਲੇਕੇ ਨੂੰ ਜਨਰਲ ਬਲਾਕ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਜਿਸ 'ਤੇ ਵਰਕਰਾਂ ਵਿਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ | ਖੁਸ਼ੀ ਪ੍ਰਗਟ ਕਰਨ ਵਾਲਿਆਂ ਵਿਚ ਜਥੇ. ਬਲਦੇਵ ਸਿੰਘ ਬੋਦੇਵਾਲ, ਸੰਜੀਵ ਭੰਡਾਰੀ ਸੰਗਠਨ ਇੰਚਾਰਜ, ਸਰਪੰਚ ਸੁਰਿੰਦਰਪਾਲ ਸਿੰਘ ਲੱਡੂ ਬਿਆਸ, ਚੇਅਰਮੈਨ ਗੁਰਦੇਵ ਸਿੰਘ ਖਾਲਸਾ, ਸਰਪੰਚ ਮਿੱਠੂ ਧੂਲਕਾ, ਸਰਪੰਚ ਸੁਰਿੰਦਰ ਸਿੰਘ ਕੰਗ ਬੁਟਾਰੀ ਸਟੇਸ਼ਨ, ਸਰਪੰਚ ਜਰਨੈਲ ਸਿੰਘ ਬੁਟਾਰੀ, ਸਰਪੰਚ ਗੁਰਜੀਤ ਸਿੰਘ ਫੱਤੂਵਾਲ, ਸਰਪੰਚ ਦਲਜੀਤ ਸਿੰਘ ਸ਼ਾਹ ਜੋਧੇ, ਤੇਜਿੰਦਰ ਸਿੰਘ ਬੱਲ ਸਰਪੰਚ ਰਾਜਪੁਰ, ਤੇਜਵੰਤ ਸਿੰਘ ਬੱਲ, ਸਰਪੰਚ ਡਾ: ਸੋਹਣ ਸਿੰਘ ਐੱਮ.ਪੀ., ਸਰਪੰਚ ਜਤਿੰਦਰ ਸਿੰਘ ਜੋਤੀ ਦੌਲੋ ਨੰਗਲ, ਸਰਪੰਚ ਕਰਮਜੀਤ ਸਿੰਘ ਫੇਰੂਮਾਨ, ਸਰਪੰਚ ਗੁਰਪ੍ਰੀਤ ਸਿੰਘ ਉੱਪਲ, ਸਰਪੰਚ ਪਰਦੀਪ ਸਿੰਘ ਬੋਦੇਵਾਲ, ਸਰਪੰਚ ਬਲਵਿੰਦਰ ਸਿੰਘ ਸਕਿਆਂਵਾਲੀ, ਸਰਪੰਚ ਜੋਧਾ ਸਿੰਘ ਛਾਪਿਆਂਵਾਲੀ, ਹੀਰਾ ਸਿੰਘ ਭੱਠੇ ਵਾਲੇ, ਸਰਪੰਚ ਗੁਰਪ੍ਰੀਤ ਸਿੰਘ ਬੂਲੇ ਨੰਗਲ, ਵਿਸ਼ਾਲ ਮੰਨਣ ਮੀਡੀਆ ਇੰਚਾਰਜ, ਜੋਗਬੀਰ ਸਿੰਘ ਟੌਂਗ, ਜਗਬੀਰ ਸਿੰਘ ਸਰਪੰਚ ਸਰਾਂ ਤਲਵੰਡੀ, ਸਰਪੰਚ ਸ਼ਰਨਜੀਤ ਸਿੰਘ ਕੋਟ ਮਹਿਤਾਬ, ਸਰਪੰਚ ਮਨੋਹਰ ਸਿੰਘ ਖੋਜਕੀਪੁਰ, ਸਰਪੰਚ ਕੰਵਲਜੀਤ ਸਿੰਘ ਭੋਰਛੀ, ਸਰਪੰਚ ਜਸਪਾਲ ਸਿੰਘ ਨਰਿੰਜਣਪੁਰ ਦੇ ਨਾਂ ਵਰਨਣਯੋਗ ਹਨ | ਸਰਪੰਚ ਗੁਰਚਰਨ ਸਿੰਘ ਰਾਣਾ ਕਾਲੇਕੇ ਨੇ ਆਮ ਆਦਮੀ ਪਾਰਟੀ ਹਾਈਕਮਾਨ ਅਤੇ ਵਿਧਾਇਕ ਦਲਬੀਰ ਸਿੰਘ ਟੌਂਗ ਦਾ ਧੰਨਵਾਦ ਕਰਦਿਆਂ ਕਿਹਾ ਹੈ ਕਿ ਉਹ ਇਹ ਜੁੰਮੇਵਾਰੀ ਤਨਦੇਹੀ ਨਾਲ ਨਿਭਾਉਣਗੇ |

Ad Position 22
No active advertisement
ਪਿਛਲੀ ਖ਼ਬਰ ਪਿੰਡ ਰਾਜਪੁਰ-ਬੁਤਾਲਾ ਵਿਖੇ ਰਿਵਾਇਤੀ ਪਾਰਟੀਆਂ ਨੂੰ ਛੱਡ ਕੇ ਕਈ ਆਗੂ 'ਅਕਾਲੀ ਦਲ ਵਾਰਿਸ ਪੰਜਾਬ ਦੇ' ਵਿਚ ਹੋਏ ਸ਼ਾਮਿਲ... ਅਗਲੀ ਖ਼ਬਰ ਸੜਕਾਂ 'ਤੇ ਲੁੱਕ ਬੱਜਰੀ ਨਾ ਪੈਣ ਦੇ ਰੋਸ ਵਜੋਂ ਕਿਸਾਨ ਜਥੇਬੰਦੀ ਵਲੋਂ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਤੇ ਨਾਅਰੇਬਾਜ...
Ad Position 24