25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਨਿਹੰਗ ਜਥੇਬੰਦੀ ਨੇ ਦੁਕਾਨਾਂ ਬੰਦ ਕਰਵਾਈਆਂ <br/>

Ad Position 21
No active advertisement
ਅੱਡਾ ਲੋਪੋਕੇ ਵਿਖੇ ਦੁਕਾਨਾਂ ਬੰਦ ਕਰਵਾਉਣ ਸਮੇਂ ਬਾਬਾ ਸਰਵਣ ਸਿੰਘ, ਗੱਬਰ ਸਿੰਘ, ਅੰਮਿ੍ਤਪਾਲ ਸਿੰਘ, ਤਰਸੇਮ ਸਿੰਘ ਤੇ ਹੋਰ | ਤਸਵੀਰ : ਗੁਰਵਿੰਦਰ ਸਿੰਘ ਕਲਸੀ <br/> 07-06-2026
ਚੋਗਾਵਾਂ, 6 ਜੂਨ (ਗੁਰਵਿੰਦਰ ਸਿੰਘ ਕਲਸੀ)-ਜੂਨ 84 ਦੇ ਘੱਲੂਘਾਰਾ ਤੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਹਮਲੇ ਦੇ ਰੋਸ ਵਿਚ ਸਿੱਖ ਜਥੇਬੰਦੀ ਦਲ ਖ਼ਾਲਸਾ ਵਲੋਂ 6 ਜੂਨ ਨੂੰ ਅੰਮਿ੍ਤਸਰ ਬੰਦ ਦਾ ਸੱਦਾ ਦਿੱਤਾ ਗਿਆ ਹੈ | ਜਿਸ ਤਹਿਤ ਅੱਜ ਸ਼੍ਰੋਮਣੀ ਪੰਥ ਅਕਾਲੀ ਦਸ਼ਮੇਸ਼ ਤਰਨਾ ਦਲ ਦੇ ਮੌਜੂਦਾ ਮੁਖੀ ਸਿੰਘ ਸਾਹਿਬ ਜਥੇਦਾਰ ਮੇਜਰ ਸਿੰਘ ਸੋਢੀ ਦੀ ਅਗਵਾਈ ਹੇਠ ਨਿਹੰਗ ਜਥੇਬੰਦੀ ਬਾਬਾ ਸਰਵਣ ਸਿੰਘ ਠੱਠਾ, ਸ਼ਮਸ਼ੇਰ ਸਿੰਘ ਗੱਬਰ ਲੋਪੋਕੇ, ਅੰਮਿ੍ਤਪਾਲ ਸਿੰਘ, ਤਰਸੇਮ ਸਿੰਘ, ਰਣਜੀਤ ਸਿੰਘ ਨੇ ਲੋਪੋਕੇ ਅੱਡਾ ਬੰਦ ਕਰਵਾਇਆ | ਉਨ੍ਹਾਂ ਦੁਕਾਨਦਾਰਾਂ ਨੂੰ ਆਪਣੀਆਂ ਦੁਕਾਨਾ ਬੰਦ ਕਰਨ ਦੀ ਅਪੀਲ ਕੀਤੀ |

Ad Position 22
No active advertisement
ਪਿਛਲੀ ਖ਼ਬਰ ਕੋਟ ਕੇਸਰਾ ਸਿੰਘ ਵਿਖੇ ਕਈ ਪਰਿਵਾਰ ਵਿਧਾਇਕ ਧਾਲੀਵਾਲ ਦੀ ਅਗਵਾਈ ਹੇਠ 'ਆਪ' 'ਚ ਸ਼ਾਮਿਲ <br/> ਅਗਲੀ ਖ਼ਬਰ ਜੂਨ '84 ਦੇ ਸ਼ਹੀਦ ਸਿੰਘਾਂ ਦੀ ਯਾਦ 'ਚ ਤਰਨਾ ਦਲ ਵਲੋਂ ਛਬੀਲ ਤੇ ਗੁਰੂ ਦੇ ਅਟੁੱਟ ਲੰਗਰ ਲਗਾਏ <br/>
Ad Position 24